Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਟ੍ਰਾਈਸਿਟੀ
ਕੌਂਸਲਰ ਹਰਦੀਪ ਸਿੰਘ ਬੁਟਰੇਲਾ ਵੱਲੋਂ ਸੈਕਟਰ 41 ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ 17 ਮਈ ਨੂੰ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਵੱਲੋਂ ਸੈਕਟਰ 41 ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ 17 ਮਈ ਨੂੰ

ਚੰਡੀਗੜ੍ਹ - ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਨੂੰ ਦੇਖਦਿਆਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਸ: ਹਰਦੀਪ ਸਿੰਘ ਬੁਟਰੇਲਾ ਵੱਲੋਂ ਪਿੰਡ ਬੁਟਰੇਲਾ ਵਿਖੇ ਮਿਤੀ 17 ਮਈ (ਐਤਵਾਰ) ਨੂੰ ਸੈਕਟਰ 41 ਦੇ ਕਮਿਊਨਿਟੀ ਸੈਂਟਰ ਵਿਖੇ ਸਵੇਰੇ 9 ਵਜੇ ਤੋਂ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ।

 ਭਾਜਪਾ ਦੁਆਰਾ ਆਯੌਜਤ ਕੈਂਪ ਵਿਚ 56 ਵਰਕਰਾਂ ਨੇ ਕੀਤਾ ਖੂੰਨਦਾਨ ਭਾਜਪਾ ਦੁਆਰਾ ਆਯੌਜਤ ਕੈਂਪ ਵਿਚ 56 ਵਰਕਰਾਂ ਨੇ ਕੀਤਾ ਖੂੰਨਦਾਨ

ਚੰਡੀਗੜ੍ਹ, ਕੋਰਨਾ ਸੰਕਟ ਦੇ ਚਲਦੇ ਲਾਗੂ ਕੀਤਾ ਗਿਆ ਦੇਸ਼ ਵਿਆਪੀ ਲੋਕਡਾਉਨ ਦੇ ਦੌਰਾਨ ਮਰੀਜਾਂ ਦੇ ਉਪਚਾਰ ਵਿਚ ਪੈਦਾ ਹੋ ਰਹੇ ਖੂੰਨ ਦੀ ਕਮੀ ਦੇ ਸੰਕਟ ਦੀ ਪੂਰਤੀ ਕਰਣ ਦੀ ਦਿਸ਼ਾ ਵਿਚ ਭਾਜਪਾ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਖੂੰਨਦਾਨ ਮੂਹਿਮ ਨੂੰ ਐਤਵਾਰ ਨੂੰ ਵੱਡਾ ਉਤਸ਼ਾਹ ਪ੍ਰਾਪਤ ਹੋਇਆ। ਭਾਰਤੀ ਜਨਤਾ ਯੁਵਾ ਮੌਰਚਾ ਦੁਆਰਾ ਪੀਜੀਆਈ ਦੇ ਸਹਿਯੌਗ ਵਿਚ ਸੈਕਟਰ 22 ਵਿਖੇ ਕਾਮਯੂਨਿਟੀ ਸੇਂਟਰ ਵਿਚ ਖੂੰਨਦਾਨ ਕੈਂਪ ਆਯੋਜਤ ਕੀਤਾ ਗਿਆ ਜਿਸ ਵਿਚ ੫੬ ਪਾਰਟੀ ਵਰਕਰਾਂ ਨੇ ਖੂੰਨਦਾਨ ਕੀਤਾ। ਪੀਜੀਆਈ ਅਤੇ ਜੀਐਮਸੀਐਚ 32 ਵਿਚ ਖੂੰਨ ਸੰਕਟ ਦੇ ਚਲਦੇ ਭਾਜਪਾ ਨੇ 14

ਜਨਤਾ ਕਰਫਿਊ ਦੌਰਾਨ ਆਪਣੋ ਆਪਣੇ ਘਰਾਂ ਵਿੱਚ ਬੈਠ ਕੇ ਗੁਰੂ ਹਰਕ੍ਰਿਸ਼ਨ ਜੀ ਨੂੰ ਧਿਆਉਣ -ਪੰਡਿਤ ਰਾਓ ਧਰੇਨਵਰ ਜਨਤਾ ਕਰਫਿਊ ਦੌਰਾਨ ਆਪਣੋ ਆਪਣੇ ਘਰਾਂ ਵਿੱਚ ਬੈਠ ਕੇ ਗੁਰੂ ਹਰਕ੍ਰਿਸ਼ਨ ਜੀ ਨੂੰ ਧਿਆਉਣ -ਪੰਡਿਤ ਰਾਓ ਧਰੇਨਵਰ

ਮੈਂ ਪੰਡਿਤ ਰਾਓ ਧਰੇਨਵਰ ਪੁੱਤਰ ਸ੍ਰੀ ਚੰਦਰਸ਼ੇਖਰ ਰਾਓ ਆਪ ਜੀ ਨੂੰ ਬੇਨਤੀ ਕਰਦੇ ਹੋਏ ਕਹਿ ਰਿਹਾਂ ਹਾਂ ਕਿ ਜਨਤਾ ਕਰਫਿਊ ਦੌਰਾਨ ਆਪਣੋ ਆਪਣੇ ਘਰਾਂ ਵਿੱਚ ਬੈਠ ਕੇ ਗੁਰੂ ਹਰਕ੍ਰਿਸ਼ਨ ਜੀ ਨੂੰ ਧਿਆਇਆ ਜਾਵੇ ਤਾਂ ਕਿ ਆਪ ਜੀ ਦੇ ਸਾਰੇ ਦੁੱਖਾਂ ਦਾ ਨਾਸ਼ ਹੋ ਸਕੇ।

   ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਨਬੀਟੀ ਵੱਲੋਂ ਲਗਾਏ ਗਏ ਕਿਤਾਬ ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਕੁਮਾਰ, ਐਸ.ਪੀ. ਸਿੰਘ ਉਬਰਾਏ ਨੇ ਸਾਂਝੇ ਤੌਰ 'ਤੇ ਕੀਤਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਨਬੀਟੀ ਵੱਲੋਂ ਲਗਾਏ ਗਏ ਕਿਤਾਬ ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਕੁਮਾਰ, ਐਸ.ਪੀ. ਸਿੰਘ ਉਬਰਾਏ ਨੇ ਸਾਂਝੇ ਤੌਰ 'ਤੇ ਕੀਤਾ

ਚੰਡੀਗੜ੍ਹ : ਕਿਤਾਬਾਂ ਸਾਨੂੰ ਜੀਵਨ ਜਾਚ ਸਿਖਾਉਂਦੀਆਂ ਹਨ,ਕਿਤਾਬਾਂ ਸਾਡੀ ਸੂਝ ਤੇ ਸੋਚ ਨੂੰ ਵਿਸ਼ਾਲਤਾ ਪ੍ਰਦਾਨ ਕਰਦੀਆਂ ਹਨ, ਮੈਂ ਐਨਬੀਟੀ ਦੇ ਇਸ ਉਪਰਾਲੇ ਲਈ ਉਨ੍ਹਾਂ ਨੂੰ ਵਧਾਈਆਂ ਦਿੰਦਿਆਂ ਸੱਦਾ ਦਿੰਦਾ ਹਾਂ ਕਿ ਉਹ ਹਰ ਵਰ੍ਹੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਿਤਾਬਾਂ ਦਾ ਮੇਲਾ ਲਗਾਉਣ। ਇਹ ਵਿਚਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਡਾ. ਰਾਜ ਕੁਮਾਰ ਨੇ ਕਿਤਾਬ ਮੇਲੇ ਦੇ ਉਦਘਾਟਨੀ ਸਮਾਗਮ ਵਿਚ ਆਖੇ। ਨੈਸ਼ਨਲ ਬੁੱਕ ਟਰੱਸਟ ਭਾਰਤ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਏ ਗਏ ਕਿਤਾਬ ਮੇਲੇ ਦਾ ਆਗਾਜ਼ ਜਿੱਥੇ ਸ਼ਬਦ ਗਾਇਨ ਨਾਲ ਹੋਇਆ ਉਥੇ ਹੀ ਕਿਤਾਬਾਂ ਦੇ ਮੇਲੇ ਦਾ ਉਦਘਾਟਨ ਕਰਨ ਲਈ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਕੁਮਾਰ ਬਤੌਰ ਮੁੱਖ ਮਹਿਮਾਨ, ਉਘੇ ਸਮਾਜ ਸੇਵੀ ਐਸ. ਪੀ. ਸਿੰਘ ਉਬਰਾਏ,

 ਗੁਰਦਵਾਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਸੈਕਟਰ 34 ਵਿਖੇ ਬੀਬੀ ਲਾਭ ਕੌਰ ਡੇਰਾਬੱਸੀ ਦੀ ਹੋਈ  ਅੰਤਮ ਅਰਦਾਸ ਗੁਰਦਵਾਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਸੈਕਟਰ 34 ਵਿਖੇ ਬੀਬੀ ਲਾਭ ਕੌਰ ਡੇਰਾਬੱਸੀ ਦੀ ਹੋਈ ਅੰਤਮ ਅਰਦਾਸ

ਚੰਡੀਗੜ੍ਹ - ਇਥੋਂ ਦੇ ਸੈਕਟਰ 34 ਸਥਿਤ ਗੁਰਦਵਾਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਵਿਖੇ ਬੀਬੀ ਲਾਭ ਕੌਰ ਡੇਰਾਬੱਸੀ ਦੀ ਅੰਤਮ ਅਰਦਾਸ ਹੋਈ ਜਿਸ ਵਿੱਚ ਰਿਸ਼ਤੇਦਾਰ, ਦੌਸਤ,ਸਿਆਸੀ ਨੇਤਾ, ਲੇਖਕ, ਪੱਤਰਕਾਰ ਅਤੇ ਹੋਰ ਸ਼ਾਮਲ ਹੋਏ। ਬੀਬੀ ਲਾਭ ਕੌਰ 85 ਸਾਲਾਂ ਦੇ ਸਨ ਅਤੇ ਸਾਬਕਾ ਸਲਾਹਕਾਰ, ਲਘੂ ਸਿੰਚਾਈ, ਪੰਜਾਬ ਸਰਕਾਰ ਤੇ ਉਘੇ ਟਿਊਬਵੈੱਲ ਇੰਜੀਨੀਅਰ ਸਵਰਗੀ ਗੁਰਨਾਮ ਸਿੰਘ ਡੇਰਾਬੱਸੀ ਦੇ ਧਰਮਪਤਨੀ ਸੀ। ਸਾਬਕਾ ਸਿੱਖਿਆ ਮੰਤਰੀ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਲਾਭ ਕੌਰ ਇੱਕ ਵਿਅਕਤੀ ਵਿਸ਼ੇਸ਼ ਨਹੀਂ ਸਗੋਂ ਸੰਸਥਾ

ਚੰਡੀਗੜ੍ਹ ਪੰਜਾਬੀ ਮੰਚ ਦਾ ਐਲਾਨ-ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾ ਕੇ ਹੀ ਲਵਾਂਗੇ ਦਮ-ਗੁਰਜੋਤ ਸਿੰਘ ਸਾਹਨੀ ਚੰਡੀਗੜ੍ਹ ਪੰਜਾਬੀ ਮੰਚ ਦਾ ਐਲਾਨ-ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾ ਕੇ ਹੀ ਲਵਾਂਗੇ ਦਮ-ਗੁਰਜੋਤ ਸਿੰਘ ਸਾਹਨੀ

ਚੰਡੀਗੜ੍ਹ : ਚੰਡੀਗੜ੍ਹ ਵਿਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਖਾਤਰ ਲਗਾਤਾਰ ਸੰਘਰਸ਼ ਕਰ ਰਹੇ ਚੰਡੀਗੜ੍ਹ ਪੰਜਾਬੀ ਮੰਚ ਅਤੇ ਉਸ ਦੇ ਸਮੂਹ ਸਹਿਯੋਗੀ ਸੰਗਠਨਾਂ ਨੇ ਇਕ ਵਾਰ ਫਿਰ ਸੈਕਟਰ 17 ਦੇ ਪਲਾਜ਼ਾ ਵਿਚ ਵਿਸ਼ਾਲ ਰੋਸ ਧਰਨਾ ਮਾਰ ਕੇ ਅਹਿਦ ਲਿਆ ਕਿ ਜਦੋਂ ਤੱਕ ਚੰਡੀਗੜ੍ਹ ਵਿਚ ਅੰਗਰੇਜ਼ੀ ਦੀ ਥਾਂ 'ਤੇ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਹਾਸਲ ਨਹੀਂ ਹੋ ਜਾਂਦਾ ਤਦ ਤੱਕ ਨਾ ਅਸੀਂ ਟਿਕ ਕੇ ਬੈਠਾਂਗੇ ਤੇ ਨਾ ਹੀ ਪ੍ਰਸ਼ਾਸਨ ਨੂੰ ਟਿਕ ਕੇ ਬੈਠਣ ਦਿਆਂਗੇ। ਵੱਖੋ-ਵੱਖ ਬੁਲਾਰਿਆਂ, ਮੰਚ ਦੇ ਨੁਮਾਇੰਦਿਆਂ ਅਤੇ ਹੋਰ ਪੰਜਾਬੀ ਦਰਦੀਆਂ ਨੇ ਆਪਣੀਆਂ ਤਕਰੀਰਾਂ ਵਿਚ ਇਕ ਹੀ ਗੱਲ ਦਾ ਜ਼ਿਕਰ ਸਾਫ਼ਗੋਈ ਨਾਲ ਕੀਤਾ ਕਿ ਜਦੋਂ ਤੱਕ ਚੰਡੀਗੜ੍ਹ ਦਾ ਪ੍ਰਸ਼ਾਸਨ, ਚੰਡੀਗੜ੍ਹ ਦਾ ਪ੍ਰਸ਼ਾਸਕ, ਚੰਡੀਗੜ੍ਹ ਦੀ ਸੰਸਦ ਮੈਂਬਰ ਤੇ ਭਾਰਤ ਦੀ ਸਰਕਾਰ ਪੰਜਾਬੀਆਂ ਨੂੰ ਪੰਜਾਬ ਦੀ ਹੀ ਰਾਜਧਾਨੀ ਚੰਡੀਗੜ੍ਹ ਵਿਚ ਉਨ੍ਹਾਂ ਦਾ ਸੰਵਿਧਾਨਕ ਹੱਕ ਨਹੀਂ ਦੇ ਦਿੰਦੀ ਤੇ ਜਦੋਂ ਤੱਕ ਇਹ ਐਲਾਨ ਨਹੀਂ ਕਰ ਦਿੰਦੀ ਕਿ ਪੰਜਾਬੀ ਭਾਸ਼ਾ ਨੂੰ ਇਥੋਂ ਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਤਦ ਤੱਕ ਅਸੀਂ ਸਾਰੇ ਦਮ ਨਹੀਂ ਲਵਾਂਗੇ।

ਪੰਜਾਬੀ ਭਾਸ਼ਾ ਦੇ ਮਸਲੇ ਨੂੰ ਲੈ ਕੇ ਵਿਚਾਰ-ਚਰਚਾ, ਸਨਮਾਨ ਸਮਾਰੋਹ ਤੇ ਕਵੀ ਦਰਬਾਰ ਐਤਵਾਰ  12 ਜਨਵਰੀ ਨੂੰ ਪੰਜਾਬੀ ਭਾਸ਼ਾ ਦੇ ਮਸਲੇ ਨੂੰ ਲੈ ਕੇ ਵਿਚਾਰ-ਚਰਚਾ, ਸਨਮਾਨ ਸਮਾਰੋਹ ਤੇ ਕਵੀ ਦਰਬਾਰ ਐਤਵਾਰ 12 ਜਨਵਰੀ ਨੂੰ

ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਪੰਜਾਬੀ ਮੰਚ ਅਤੇ ਡਾ. ਅਮਰ ਜਿਉਤੀ ਹੁਰਾਂ ਦੀ ਸੰਸਥਾ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਦੇ ਮਸਲਿਆਂ ਨੂੰ ਲੈ ਕੇ ਵਿਚਾਰ-ਚਰਚਾ, ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਹੁਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 12 ਜਨਵਰੀ, ਦਿਨ ਐਤਵਾਰ, ਸਮਾਂ ਸਵੇਰੇ 10.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਪੰਜਾਬੀ ਭਾਸ਼ਾ ਦਾ ਸਨਮਾਨ ਕਿਵੇਂ ਹੋਵੇ ਬਹਾਲ? ਵਿਸ਼ੇ ਉੱਪਰ ਵਿਚਾਰਾਂ ਹੋਣਗੀਆਂ। ਪ੍ਰਿਜ਼ਮ ਇੰਟਰਨੈਸ਼ਨਲ ਲਿਟਰੇਰੀ ਐਂਡ ਹਿਊਮੈਨੀਟੇਰੀਅਨ ਫ਼ਾਊਂਡੇਸ਼ਨ, ਯੂ.ਕੇ. ਵੱਲੋਂ ਸਰਦਾਰ ਇੰਦਰ ਸਿੰਘ ਰਾਜ਼ ਯਾਦਗਾਰੀ ਸਾਹਿਤਕ ਸਨਮਾਨ ਕਵੀ ਸ਼ਿਵ ਨਾਥ ਨੂੰ, ਅਤੇ ਸਰਦਾਰਨੀ ਪ੍ਰੀਤਮ ਕੌਰ ਯਾਦਗਾਰੀ ਮਾਨਵਤਾ ਸਨਮਾਨ ਐਨੀਮਲ ਲਵਰਜ਼ ਐਸੋਸੀਏਸ਼ਨ 

ਪ੍ਰਸ਼ਾਸਨ ਦੀ ਪੱਤਰਕਾਰ ਮਾਨਤਾ ਕਮੇਟੀ ਦਾ  ਵਫ਼ਦ ਵੀਪੀ ਸਿੰਘ ਬਦਨੌਰ ਨੂੰ ਮਿਲਿਆ ਪ੍ਰਸ਼ਾਸਨ ਦੀ ਪੱਤਰਕਾਰ ਮਾਨਤਾ ਕਮੇਟੀ ਦਾ ਵਫ਼ਦ ਵੀਪੀ ਸਿੰਘ ਬਦਨੌਰ ਨੂੰ ਮਿਲਿਆ

ਚੰਡੀਗੜ੍ਹ-ਚੰਡੀਗੜ੍ਹ ਪ੍ਰਸ਼ਾਸਨ ਦੀ ਪੱਤਰਕਾਰ ਮਾਨਤਾ ਕਮੇਟੀ ਦਾ ਇੱਕ ਵਫ਼ਦ ਚੇਅਰਮੈਨ ਵਿਜੇ ਡਾਬਰ ਦੀ ਅਗਵਾਈ ਵਿੱਚ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਮਿਲਿਆ । ਇਸ ਵਫ਼ਦ ਦਾ ਮੁੱਖ ਮੰਤਵ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਵੀ ਦੂਜੇ ਰਾਜਾਂ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਵਾਂਗ ਉਹ ਸਾਰੀਆਂ ਸੁਵਿਧਾਵਾਂ ਮਿਲਣ ਜੋ ਦੂਜੇ ਰਾਜਾਂ ਦੇ ਪੱਤਰਕਾਰਾਂ ਵਿੱਚ ਮਿਲਦੀਆਂ ਹਨ ।ਇਸ ਮੀਟਿੰਗ ਵਿੱਚ ਰਾਜਪਾਲ ਦੇ ਸੈਕਟਰੀ ਬਾਲਾ ਮੁਰਗਨ ਅਤੇ ਚੰਡੀਗੜ੍ਹ ਦੇ ਲੋਕ ਸੰਪਰਕ  ਡਾਇਰੈਕਟਰ ਸੁਧਾਂਸ਼ੂ ਗੌਤਮ ਵੀ ਮੌਜੂਦ ਸਨ । 

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ

ਚੰਡੀਗੜ੍ਹ -  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਧਾਰਮਿਕ ਜਥੇਬੰਦੀਆਂ ਅਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਸੈਕਟਰ 22 ਡੀ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਸਾਰਾ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਪਰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੀ ਮਿਸਾਲ ਪੂਰੀ ਦੁਨੀਆ ਵਿਚ ਨਹੀਂ ਮਿਲਦੀ |

ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ

ਚੰਡੀਗੜ- ਪੰਜਾਬ ਸਰਕਾਰ ਵਲੋਂ ਅੱਜ ਸੂਖਨਾ ਝੀਲ, ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂੰ ਕਰਵਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਸ਼ਾਨਦਾਰ ਢੰਗ ਨਾਲ 45 ਮਿੰਟ ਦੇ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੂਪਮਾਨ ਕੀਤਾ ਗਿਆ।ਰੌਸ਼ਨੀ ਅਤੇ ਅਵਾਜ ਦੇ ਖੂਬਸੂਰਤ ਸੁਮੇਲ ਵਾਲੇ ਉਕਤ ਸ਼ੋਅ ਦੇ ਦੌਰਾਨ ਗੁਰੂ ਨਾਨਕ ਸਾਹਿਬ ਦੇ ਸਰਬ-ਸਾਂਝੀਵਾਲਤਾ, ਅਹਿੰਸਾ

ਕੌਂਸਲਰ ਹਰਦੀਪ ਸਿੰਘ ਬੁਟਰੇਲਾ ਵੱਲੋਂ ਸੈਕਟਰ 41 ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ 17 ਮਈ ਨੂੰ ਭਾਜਪਾ ਦੁਆਰਾ ਆਯੌਜਤ ਕੈਂਪ ਵਿਚ 56 ਵਰਕਰਾਂ ਨੇ ਕੀਤਾ ਖੂੰਨਦਾਨ ਜਨਤਾ ਕਰਫਿਊ ਦੌਰਾਨ ਆਪਣੋ ਆਪਣੇ ਘਰਾਂ ਵਿੱਚ ਬੈਠ ਕੇ ਗੁਰੂ ਹਰਕ੍ਰਿਸ਼ਨ ਜੀ ਨੂੰ ਧਿਆਉਣ -ਪੰਡਿਤ ਰਾਓ ਧਰੇਨਵਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਨਬੀਟੀ ਵੱਲੋਂ ਲਗਾਏ ਗਏ ਕਿਤਾਬ ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਕੁਮਾਰ, ਐਸ.ਪੀ. ਸਿੰਘ ਉਬਰਾਏ ਨੇ ਸਾਂਝੇ ਤੌਰ 'ਤੇ ਕੀਤਾ ਗੁਰਦਵਾਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਸੈਕਟਰ 34 ਵਿਖੇ ਬੀਬੀ ਲਾਭ ਕੌਰ ਡੇਰਾਬੱਸੀ ਦੀ ਹੋਈ ਅੰਤਮ ਅਰਦਾਸ ਚੰਡੀਗੜ੍ਹ ਪੰਜਾਬੀ ਮੰਚ ਦਾ ਐਲਾਨ-ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾ ਕੇ ਹੀ ਲਵਾਂਗੇ ਦਮ-ਗੁਰਜੋਤ ਸਿੰਘ ਸਾਹਨੀ ਪੰਜਾਬੀ ਭਾਸ਼ਾ ਦੇ ਮਸਲੇ ਨੂੰ ਲੈ ਕੇ ਵਿਚਾਰ-ਚਰਚਾ, ਸਨਮਾਨ ਸਮਾਰੋਹ ਤੇ ਕਵੀ ਦਰਬਾਰ ਐਤਵਾਰ 12 ਜਨਵਰੀ ਨੂੰ ਪ੍ਰਸ਼ਾਸਨ ਦੀ ਪੱਤਰਕਾਰ ਮਾਨਤਾ ਕਮੇਟੀ ਦਾ ਵਫ਼ਦ ਵੀਪੀ ਸਿੰਘ ਬਦਨੌਰ ਨੂੰ ਮਿਲਿਆ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ ਅਪਰਾਧਾਂ ਦੇ ਅੰਕੜੇ ਸਾਂਝੇ ਕਰਨ ਲਈ ਪੰਚਕੂਲਾ 'ਚ ਬਣੇਗਾ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਬਾਂਸਲ, ਕਿਰਨ ਤੇ ਧਵਨ ਨੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਸਿਰਮੌਰ ਭਾਸ਼ਾ ਬਣਾਉਣ ਦਾ ਕੀਤਾ ਵਾਅਦਾ ਨਾਨਕਸ਼ਾਹੀ ਨਵੇਂ ਸਾਲ ਨੂੰ ਸਮਰਪਿਤ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ 14 ਮਾਰਚ ਨੂੰ : ਭਾਈ ਜਤਿੰਦਰਪਾਲ ਸਿੰਘ ਫੇਜ 3ਬੀ 2 ਮਾਰਕੀਟ ਵਿੱਚ ਸ਼ਾਮ ਨੂੰ ਸ਼ਰਾਬੀ ਨੌਜਵਾਨਾਂ ਵੱਲੋਂ ਮਚਾਇਆ ਜਾਂਦਾ ਹੁੜਦੰਗ : ਜੇ ਪੀ ਸਿੰਘ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦਿਤੀ ਜਾਵੇ : ਜੇ ਪੀ ਸਿੰਘ ਯੂਪੀ ਦੇ ਵਿੱਤ ਮੰਤਰੀ ਨੇ ਕੁੰਭ ਮੇਲਾ 2019 ਦੇ ਲਈ ਟ੍ਰਾਈਸਿਟੀ ਨਿਵਾਸੀਆਂ ਨੂੰ ਸੱਦਾ ਦਿੱਤਾ ਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਯੂਟੀ ਪ੍ਰਸਾਸ਼ਕ ਵਾਪਸ ਲੈਣ-ਅਕਾਲੀ ਦਲ ਸੁਖਬੀਰ ਬਾਦਲ ਵੱਲੋਂ ਚੰਡੀਗਡ਼ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ।