Wednesday, January 17, 2018
Follow us on
ਤਾਜਾ ਖਬਰਾਂ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਵਧਾਈਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ
ਸੰਸਾਰ
ਸਾਂਨਫਰਾਂਸਿਸਕੋ ਤੋਂ ਨਵੀਂ ਦਿਲੀ ਲਈ ਸਿਧੀ ਫਲਾਈਟ ਦਾ ਪਰਵਾਸੀ ਪੰਜਾਬੀਆਂ ਨੂੰ ਕੋਈ ਲਾਭ ਨਹੀਂ-ਚਾਹਲ ਸਾਂਨਫਰਾਂਸਿਸਕੋ ਤੋਂ ਨਵੀਂ ਦਿਲੀ ਲਈ ਸਿਧੀ ਫਲਾਈਟ ਦਾ ਪਰਵਾਸੀ ਪੰਜਾਬੀਆਂ ਨੂੰ ਕੋਈ ਲਾਭ ਨਹੀਂ-ਚਾਹਲ

ਜਲੰਧਰ  ਸ਼ਾਂਨਫਰਾਂਸਿਸਕੋ ਤੋਂ ਨਵੀਂ ਦਿਲੀ ਆਉਣ ਵਾਲੀ ਏਅਰ ਇੰਡੀਆ ਦੀ ਸਿਧੀ ਫਲਾਈਟ ਨੰਬਰ ਏ1-174 ਦਾ ਪਰਵਾਸੀ ਪੰਜਾਬੀਆਂ ਨੂੰ ਕੋਈ ਲਾਭ ਨਹੀਂ ਹੋ ਰਿਹਾ ਕਿਉਂਕਿ ਇਹ ਫਲਾਈਟ ਨਵੀਂ ਦਿਲੀ ਵਿਖੇ ਸ਼ਾਂਮ ਦੇ ਸਵਾ ਚਾਰ ਵਜੇ ਪਹੁੰਚਦੀ ਹੈ ਤੇ ਨਵੀਂ ਦਿਲੀ ਤੋਂ ਅੰਮ੍ਰਿਤਸਰ ਜਾਣ ਵਾਲੇ ਮੁਸਾਫਰਾਂ ਨੂੰ ਜਿਸ ਫਲਾਈਟ ਨੰਬਰ ਏ1-116 ਲੈਣੀ ਪੈਂਦੀ ਹੈ ਉਹ ਸ਼ਾਂਮ ਦੇ ਸਵਾ ਪੰਜ ਵਜੇ ਚਲਦੀ ਹੈ ।ਅਗਰ ਸਾਂਨਫਰਾਂਸਿਸਕੋ ਜਾਣ ਵਾਲੀ ਫਲਾਈਟ ਕਿਸੇ ਕਾਰਣ ਲੇਟ ਹੋ ਜਾਂਦੀ ਹੈ ਤਾਂ ਇਸ ਫਲਾਈਟ ਰਾਹੀਂ ਅੰੰਮ੍ਰਿਤਸਰ ਜਾਣ ਵਾਲੇ ਮੁਸਾਫਰਾਂ ਨੂੰ ਅਗਲੇ ਦਿਨ ਤਕ ਅੰਮ੍ਰਿਤਸਰ ਜਾਣ ਵਾਲੀ ਫਲਾਇਟ ਦੀ ਉਡੀਕ ਨਵੀਂ ਦਿਲੀ ਏਅਰਪੋਰਟ ਵਿਚ ਹੀ ਕਰਨੀ ਪੈਂਦੀ ਹੈ।ਇਹ ਗਲ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਇਥੋਂ ਜਾਰੀ ਕੀਤੇ ਗਏ ਇਕ ਪਰੈਸ ਬਿਆਨ ਰਾਹੀਂ ਦਸੀ