Sunday, November 17, 2019
Follow us on
ਤਾਜਾ ਖਬਰਾਂ
ਹਰਿਆਣਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ 'ਤੇ ਕੰਮ ਕਰੇਗੀ - ਅਨਿਲ ਵਿਜ ਸਰਬੱਤ ਦਾ ਭਲਾ ਟਰੱਸਟ ਨੇ ਦਾਉਕੇ ਸਕੂਲ 'ਚ ਲਾਇਆ ਆਰ.ਓ. ਸਿਸਟਮਡਾ.ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾਤਹਿਸੀਲ ਪੱਧਰੀ ਵਿਗਿਆਨ ਮੇਲੇ ਵਿੱਚ ਐਨ ਟੀ ਸੀ ਹਾਈ ਬਰਾਂਚ ਦੇ ਵਿਦਿਆਰਥੀਆਂ ਦੀ ਝੰਡੀ ਡਿਜ਼ੀਟਲ ਮੀਡੀਆ ਨੂੰ ਆ ਰਹੀਆਂ ਔਕੜਾਂ ਸਬੰਧੀ ਇੱਕ ਮੈਮੋਰੰਡਮ ਸਰਕਾਰ ਨੂੰ ਅਗਲੇ ਦਿਨਾਂ ਦਿੱਤਾ ਜਾਵੇਗਾਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀਹਰਿਆਣਾ ਨੂੰ ਨਸ਼ਾ ਮੁਕਤ ਅਤੇ ਕਾਨੂੰਨ ਵਿਵਸਥਾ ਚੁਸਤ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ - ਗ੍ਰਹਿ ਮੰਤਰੀਹਰਿਆਣਾ ਦੇ ਨਵੇਂ ਬਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ
ਪੰਜਾਬ
ਸਰਬੱਤ ਦਾ ਭਲਾ ਟਰੱਸਟ ਨੇ ਦਾਉਕੇ ਸਕੂਲ 'ਚ ਲਾਇਆ ਆਰ.ਓ. ਸਿਸਟਮ ਸਰਬੱਤ ਦਾ ਭਲਾ ਟਰੱਸਟ ਨੇ ਦਾਉਕੇ ਸਕੂਲ 'ਚ ਲਾਇਆ ਆਰ.ਓ. ਸਿਸਟਮ


ਅੰਮ੍ਰਿਤਸਰ, - ਅੰਤਰਰਾਸ਼ਟਰੀ ਪੱਧਰ ਦੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭਾਰਤ ਪਾਕਿ ਸਰਹੱਦ ਦੇ ਬਿਲਕੁਲ ਨੇੜੇ ਵਸੇ ਪਿੰਡ ਦਾਉਕੇ ਦੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਦੇ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਨ ਦੇ ਮਕਸਦ ਨਾਲ ਇੱਕ ਵੱਡਾ ਆ ਰ.ਓ.ਸਿਸਟਮ ਲਾਇਆ ਗਿਆ । ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਤੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੱਲੋਂ ਸਾਂਝੇ ਰੂਪ 'ਚ ਕੀਤਾ ਗਿਆ।

ਸਰਬੱਤ ਦਾ ਭਲਾ ਟਰੱਸਟ ਨੇ ਦਾਉਕੇ ਸਕੂਲ 'ਚ ਲਾਇਆ ਆਰ.ਓ. ਸਿਸਟਮ ਸਰਬੱਤ ਦਾ ਭਲਾ ਟਰੱਸਟ ਨੇ ਦਾਉਕੇ ਸਕੂਲ 'ਚ ਲਾਇਆ ਆਰ.ਓ. ਸਿਸਟਮ


ਅੰਮ੍ਰਿਤਸਰ, - ਅੰਤਰਰਾਸ਼ਟਰੀ ਪੱਧਰ ਦੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭਾਰਤ ਪਾਕਿ ਸਰਹੱਦ ਦੇ ਬਿਲਕੁਲ ਨੇੜੇ ਵਸੇ ਪਿੰਡ ਦਾਉਕੇ ਦੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਦੇ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਨ ਦੇ ਮਕਸਦ ਨਾਲ ਇੱਕ ਵੱਡਾ ਆ ਰ.ਓ.ਸਿਸਟਮ ਲਾਇਆ ਗਿਆ । ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਤੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੱਲੋਂ ਸਾਂਝੇ ਰੂਪ 'ਚ ਕੀਤਾ ਗਿਆ।

ਡਾ.ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ ਡਾ.ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ


ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿ.) ਦੇ ਦਰਸ਼ਨਾਂ ਲਈ ਆਪਣੇ ਖਰਚੇ ਤੇ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਦਾ ਖਰਚ ਆਪਣੇ ਕੋਲੋਂ ਕਰਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਕਰਨ ਵਾਲੇ ਨਾਂਮਵਰ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਦੀ ਸਾਰੀ ਕਾਗਜ਼ੀ ਕਾਰਵਾਈ ਭਰਨ ਦੀ ਨਿਸ਼ਕਾਮ ਸੇਵਾ ਕਰਨ ਦਾ ਬੀੜਾ ਵੀ ਚੁੱਕ ਲਿਆ ਹੈ ।

ਤਹਿਸੀਲ ਪੱਧਰੀ ਵਿਗਿਆਨ ਮੇਲੇ ਵਿੱਚ ਐਨ ਟੀ ਸੀ ਹਾਈ ਬਰਾਂਚ ਦੇ ਵਿਦਿਆਰਥੀਆਂ ਦੀ ਝੰਡੀ ਤਹਿਸੀਲ ਪੱਧਰੀ ਵਿਗਿਆਨ ਮੇਲੇ ਵਿੱਚ ਐਨ ਟੀ ਸੀ ਹਾਈ ਬਰਾਂਚ ਦੇ ਵਿਦਿਆਰਥੀਆਂ ਦੀ ਝੰਡੀ


ਰਾਜਪੁਰਾ -ਸਰਕਾਰੀ ਰਾਜਪੁਰਾ ਟਾਊਨ ਸਕੂਲ ਵਿੱਚ ਆਯੋਜਿਤ ਕੀਤੇ ਤਹਿਸੀਲ ਪੱਧਰੀ ਵਿਗਿਆਨ ਮੇਲੇ ਵਿੱਚ ਸਰਕਾਰੀ ਕੋ ਐਡ ਸੀਨੀਅਰ ਸੈਕੰਡਰੀ ਸਕੂਲ ਐਨ ਟੀ ਸੀ ਹਾਈ ਬਰਾਂਚ ਦੇ ਵਿਦਿਆਰਥੀਆਂ ਦੁਆਰਾ ਸਕੂਲ ਪਿ੍ੰਸੀਪਲ ਇੰਦਰਜੀਤ ਸਿੰਘ ਦੀ ਯੋਗ ਅਗਵਾਈ ਵਿੱਚ ਤਿਆਰ ਮਾਡਲਾਂ ਦੀ ਚੜ੍ਹਤ ਰਹੀ। 
ਸਕੂਲ ਅਧਿਆਪਕਾ ਰਿਪੁਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ 

 ਡਿਜ਼ੀਟਲ ਮੀਡੀਆ ਨੂੰ ਆ ਰਹੀਆਂ ਔਕੜਾਂ ਸਬੰਧੀ ਇੱਕ ਮੈਮੋਰੰਡਮ  ਸਰਕਾਰ ਨੂੰ ਅਗਲੇ ਦਿਨਾਂ ਦਿੱਤਾ ਜਾਵੇਗਾ ਡਿਜ਼ੀਟਲ ਮੀਡੀਆ ਨੂੰ ਆ ਰਹੀਆਂ ਔਕੜਾਂ ਸਬੰਧੀ ਇੱਕ ਮੈਮੋਰੰਡਮ ਸਰਕਾਰ ਨੂੰ ਅਗਲੇ ਦਿਨਾਂ ਦਿੱਤਾ ਜਾਵੇਗਾ

ਚੰਡੀਗੜ੍ਹ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਵਲੋਂ ਇੰਟਰਨੈਸ਼ਨਲ ਪ੍ਰੈੱਸ ਦਿਵਸ ‘ਤੇ ਸੈਮੀਨਾਰ ਦਾ ਆਯੋਜਨ ਅਰਥ ਪ੍ਰਕਾਸ਼ ਭਵਨ ਵਿਚ ਕੀਤਾ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪ੍ਰੈੱਸ ਦੀ ਭੂਮਿਕਾ ਸਮਾਜ ਨੂੰ ਦੇਣ ਤੇ ਉਸ ਨੂੰ ਆ ਰਹੀਆਂ ਚੁਣੌਤੀਆਂ ਬਾਰੇ ਜ਼ਿਕਰ ਕੀਤਾ। ਸੰਸਥਾ ਦੇ ਚੇਅਰਮੈਨ ਸਤਿੰਦਰ ਸਿੰਘ ਬੈਂਸ (ਪੰਜਾਬ ਨਿਊਜ਼ ਐਕਸਪ੍ਰੈੱਸ ਡਾਟ ਕਾਮ) ਨੇ ਦੱਸਿਆ ਕਿ ਹੁਣ ਤੇ ਪਹਿਲੋਂ ਦੀ ਪੱਤਰਕਾਰੀ ਵਿਚ ਬਹੁਤ ਫਰਕ ਪੈ ਗਿਆ ਹੈ। ਹੁਣ ਪੱਤਰਕਾਰ ਪਹਿਲਾਂ ਨਾਲੋਂ ਜ਼ਿਆਦਾ ਚੇਤਨ ਤੇ ਪ੍ਰੋਫੈਸ਼ਨਲ ਹਨ। ਉਹਨਾਂ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਦੋਂ ਉਹ ਰੋਪੜ ਤੋਂ ਪੱਤਰਕਾਰ ਸਨ ਤੇ ਸਾਡੇ ਨਾਲ ਰਿਕਸ਼ਾ ਯੂਨੀਅਨ ਦਾ ਪ੍ਰਧਾਨ ਵੀ ਪੱਤਰਕਾਰ ਸੀ। ਕਿਸੇ ਗੱਲ ਤੋਂ ਜੇ ਪ੍ਰੋਫੈਸ਼ਨਲ ਪੱਤਰਕਾਰ ਨਾਲ ਨੋਕ-ਝੋਕ ਹੋ ਗਈ ਉਦੋਂ ਉਸ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਉਰਫ ਪੱਤਰਕਾਰ ਨੇ ਪ੍ਰੋਫੈਸ਼ਨਲ ਪੱਤਰਕਾਰਾਂ ਵਿਰੁੱਧ ਨਾਅਰੇਬਾਜ਼ੀ ਕਰਵਾਈ। 

ਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀ ਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀ


ਚੰਡੀਗੜ• , 
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਵਿਖੇ ਦੁਬਈ ਦੀਆਂ ਸੰਗਤਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਸਭਿਆਚਾਰਕ ਮਾਮਲੇ, ਤਕਨੀਕੀ ਸਿਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ•ਾਂ ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਇਹਨਾਂ ਸਮਾਗਮਾਂ ਵਿਚ ਹਾਜ਼ਰੀ ਭਰੀ

ਪਰਾਲੀ ਨਾ ਸਾੜਣ ਵਾਲੇ 29343 ਕਿਸਾਨਾਂ ਲਈ 19.09 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਪਰਾਲੀ ਨਾ ਸਾੜਣ ਵਾਲੇ 29343 ਕਿਸਾਨਾਂ ਲਈ 19.09 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ

ਚੰਡੀਗੜ੍ਹ, 15 ਨਵੰਬਰ

ਪੰਜਾਬ ਸਰਕਾਰ ਨੇ ਹੁਣ ਤੱਕ ਗੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29343 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਬਦਲੇ ਲਗਪਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ।

ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਣ ਦੇ ਰੁਝਾਨ ਦਾ ਤਿਆਗ ਕਰਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।

ਗੁਰੂ ਨਾਨਕ ਸਾਹਿਬ ਦਾ ਪੰਜ ਸੌ ਪੰਜਾਵਾਂ ਪ੍ਰਕਾਸ਼ ਪੁਰਬ ਅਕਾਲ ਅਕਾਦਮੀ ਮਨਾਲ ਮਨਾਇਆ ਗਿਆ ਗੁਰੂ ਨਾਨਕ ਸਾਹਿਬ ਦਾ ਪੰਜ ਸੌ ਪੰਜਾਵਾਂ ਪ੍ਰਕਾਸ਼ ਪੁਰਬ ਅਕਾਲ ਅਕਾਦਮੀ ਮਨਾਲ ਮਨਾਇਆ ਗਿਆ

  ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕਾਦਮੀ ਮਨਾਲ ਵਿੱਚ ਵੀ ਗੁਰੂ ਨਾਨਕ ਸਾਹਿਬ ਜੀ ਦਾ ਪੰਜ ਸੌ ਪੰਜਾਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ।ਇਸ ਦੌਰਾਨ ਬੱਚਿਆਂ ਵਿੱਚ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ ।ਅਕਾਦਮੀ ਦੇ ਵਿਦਿਆਰਥੀਆਂ ਨੇ ਚੌਦਾਂ ਸਹਿਜ ਪਾਠ ਅਤੇ ਇੱਕ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਤੋਂ ਬਾਅਦ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਕੱਢਿਆ ਗਿਆ ।

 
30 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਰੀਵਿਊ ਮੀਟਿੰਗ ਵਿੱਚ ਲਿਆ ਸਿੱਖਿਆ ਸਕੱਤਰ ਭਾਗ 30 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਰੀਵਿਊ ਮੀਟਿੰਗ ਵਿੱਚ ਲਿਆ ਸਿੱਖਿਆ ਸਕੱਤਰ ਭਾਗ


ਐੱਸ.ਏ.ਐੱਸ ਨਗਰ  ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਰੀਵਿਊ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਆ ਯੋਜਿਤ ਮੀਟਿੰਗ ਵਿੱਚ 30 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਭਾਗ ਲਿਆ।

ਅਕਾਲ ਅਕੈਡਮੀ ਧੁੱਗਾ ਕਲਾਂ  ਨੇ ਰਸਾਇਣਿਕ ਖਾਂਦਾ ਤੋਂ ਮੁਕਤ ‘ਆਰਗੈਨਿਕ ਫਾਰਮ’ ਵਿੱਚ ਵਿਦਿਆਰਥੀਆਂ ਦੀ ਵਿਜ਼ਟ ਕਰਵਾਈ ਅਕਾਲ ਅਕੈਡਮੀ ਧੁੱਗਾ ਕਲਾਂ ਨੇ ਰਸਾਇਣਿਕ ਖਾਂਦਾ ਤੋਂ ਮੁਕਤ ‘ਆਰਗੈਨਿਕ ਫਾਰਮ’ ਵਿੱਚ ਵਿਦਿਆਰਥੀਆਂ ਦੀ ਵਿਜ਼ਟ ਕਰਵਾਈ

  ਹੁਸ਼ਿਆਰਪੁਰ -ਅਕਾਲ ਅਕੈਡਮੀ ਧੁੱਗਾ ਕਲਾਂ ਵਿਖੇ ਕਲਾਸ ਦੂਸਰੀ ਦੇ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਨਾਲ ਸਬੰਧਿਤ ਮੌਸਮੀ ਸਬਜੀਆ ਬਾਰੇ ਪ੍ਰੈਕਟੀਕਲੀ ਜਾਣੂ ਕਰਵਾਇਆ ਗਿਆ । ਅਕੈਡਮੀ ਵਿਖੇ ਬਣਾਏ ਗਏ ਰਸਾਇਣਿਕ ਖਾਂਦਾ ਤੋਂ ਮੁਕਤ ‘ਆਰਗੈਨਿਕ ਫਾਰਮ’ ਵਿੱਚ ਵਿਦਿਆਰਥੀਆਂ ਦੀ ਵਿਜ਼ਟ ਕਰਵਾਈ ਗਈ । ਜਿੱਥੇ ਕਿ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸਬਜੀਆਂ ਚਾਈਨੀਸ ਸਰ੍ਹੋਂ, ਬਰੋਕਲੀ, ਚਕੰਦਰ, ਪਾਲਕ, ਲਸਣ, ਮਟਰ, ਗੌਭੀ, ਗਾਜਰ, ਸ਼ਲਗਮ, ਮੂਲੀ, ਹਾਲੋਂ, ਮੇਥੀ, ਟਮਾਟਰ, ਬੈਂਗਣ ਆਦਿ ਦੇ ਵੱਖ-ਵੱਖ ਕਿਸਮ ਦੇ ਬੂਟੇ ਦੇਖੇ ਅਤੇ ਉਹਨਾਂ ਬਾਰੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਕੀਤੀ 

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ 15 ਨਵੰਬਰ  ਸਾਮ ਨੂੰ ਹੋਵੇਗੀ ਸੰਪੂਰਨਤਾ ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ 15 ਨਵੰਬਰ ਸਾਮ ਨੂੰ ਹੋਵੇਗੀ ਸੰਪੂਰਨਤਾ

 

ਸੁਲਤਾਨਪੁਰ ਲੋਧੀ (ਕਪੂਰਥਲਾ), 

ਗੁਰੂ ਸਾਹਿਬ ਦੀ ਵਰੋਸਾਈ ਇਸ ਪਾਵਨ ਧਰਤੀ ਤੇ ਪੰਜਾਬ ਸਰਕਾਰ ਵੱਲੋਂ 4 ਨਵੰਬਰ ਤੋਂ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਨੂੰ ਅੱਜ ਸ਼ਰਧਾਲੂਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਨੂੰ ਅਤਿ ਆਧੁਨਿਕ ਤਕਨੀਕ ਨਾਲ ਰੂਪਮਾਨ ਕਰਨ ਵਾਲੇ ਸ਼ੋਅ ਦੀ ਇਕ ਝਲਕ ਦੇਖਣ ਲਈ ਪੁੱਡਾ ਗਰਾਊਂਡ ਵਿਖੇ ਹਜ਼ਾਰਾਂ ਦੀ ਤਦਾਦ ਵਿੱਚ ਸ਼ਰਧਾਲੂ ਇਕੱਠੇ ਹੋਏ।

ਲੋਕਾਂ ਦੇ ਇੱਕਜੁੱਟ ਸੰਘਰਸ਼ ਦੀ ਜਿੱਤ ਹੈ ਮਨਜੀਤ ਧਨੇਰ ਦੀ ਸਜਾ ਮੁਆਫ਼ੀ-ਆਪ ਲੋਕਾਂ ਦੇ ਇੱਕਜੁੱਟ ਸੰਘਰਸ਼ ਦੀ ਜਿੱਤ ਹੈ ਮਨਜੀਤ ਧਨੇਰ ਦੀ ਸਜਾ ਮੁਆਫ਼ੀ-ਆਪ

ਚੰਡੀਗੜ੍ਹ, 
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਨੂੰ ਲੋਕਾਂ ਦੇ ਇੱਕਜੁੱਟ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ।
'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸੂਬਾ ਜਨਰਲ ਸਕੱਤਰ ਮਾਸਟਰ ਪ੍ਰੇਮ ਕੁਮਾਰ ਨੇ ਕਿਹਾ ਕਿ ਲੋਕਾਂ ਦੇ ਸੰਘਰਸ਼ ਅਤੇ ਸੱਚ ਦੀ ਜਿੱਤ ਹੋਈ ਹੈ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 308 ਸਟਾਫ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 308 ਸਟਾਫ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 
ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਸੰਬੰਧੀ ਵਿਸ਼ੇਸ਼ ਸਮਾਰੋਹ ਰਾਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ, ਫੇਜ਼-6 ਵਿੱਚ ਕਰਵਾਇਆ ਗਿਆ। ਇਸ ਮੌਕੇ ਤੇ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਸ਼੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਕੋਆਪਰੇਟਿਵ ਬੈਂਕ, ਮੋਹਾਲੀ ਸ਼੍ਰੀ ਹਰਕੇਸ਼ ਸ਼ਰਮਾ ਵਿਸ਼ੇਸ਼ ਤੇ ਮੌਜੂਦ ਰਹੇ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸਟਾਫ ਨਰਸਾਂ ਦੀ ਤੈਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਜ਼ਿਲ੍ਹਾ ਹਸਪਤਾਲਾਂ, ਸਬ

ਮਿਹਨਤ ਅਤੇ ਲਗਨ ਨਾਲ ਕੰਮ ਕਰੀਏ, ਸਫ਼ਲਤਾ ਆਪਣੇ ਆਪ ਮਿਲ ਜਾਏਗੀ – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਮਿਹਨਤ ਅਤੇ ਲਗਨ ਨਾਲ ਕੰਮ ਕਰੀਏ, ਸਫ਼ਲਤਾ ਆਪਣੇ ਆਪ ਮਿਲ ਜਾਏਗੀ – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ


ਐੱਸ.ਏ.ਐੱਸ. ਨਗਰ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਦਾਖ਼ਲਾ ਸ਼ੁਰੂ ਕਰਨ ਲਈ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਸਰਕਾਰੀ ਸਕੂਲ ਸਿਆਊ ਵਿਖੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪਿੰਡ ਵਿੱਚ ਜਾ ਕੇ ਮਾਪਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਮੌਕੇ 'ਤੇ ਹੀ ਪ੍ਰੀ-ਪ੍ਰਾਇਮਰੀ ਦੇ ਤੀਜੇ ਸਾਲ ਵਿੱਚ ਦਾਖ਼ਲਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ| ਇਸ ਮੌਕੇ ਉਹਨਾਂ ਨਾਲ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਮੰਗਲ ਸਿੰਘ ਸਰਪੰਚ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਰਹੇ|

ਅਕਾਲ ਅਕੈਡਮੀ ਧੁੱਗਾ ਕਲਾਂ ਨੇ ਰਸਾਇਣਿਕ ਖਾਂਦਾ ਤੋਂ ਮੁਕਤ ‘ਆਰਗੈਨਿਕ ਫਾਰਮ’ ਵਿੱਚ ਵਿਦਿਆਰਥੀਆਂ ਦੀ ਵਿਜ਼ਟ ਕਰਵਾਈ ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ 15 ਨਵੰਬਰ ਸਾਮ ਨੂੰ ਹੋਵੇਗੀ ਸੰਪੂਰਨਤਾ ਲੋਕਾਂ ਦੇ ਇੱਕਜੁੱਟ ਸੰਘਰਸ਼ ਦੀ ਜਿੱਤ ਹੈ ਮਨਜੀਤ ਧਨੇਰ ਦੀ ਸਜਾ ਮੁਆਫ਼ੀ-ਆਪ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 308 ਸਟਾਫ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ ਮਿਹਨਤ ਅਤੇ ਲਗਨ ਨਾਲ ਕੰਮ ਕਰੀਏ, ਸਫ਼ਲਤਾ ਆਪਣੇ ਆਪ ਮਿਲ ਜਾਏਗੀ – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ 13 ਹਜ਼ਾਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 10.8 ਲੱਖ ਵਿਦਿਆਰਥੀਆਂ ਤੇ 40 ਹਜ਼ਾਰ ਅਧਿਆਪਕਾਂ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਵਿੱਦਿਅਕ ਮੁਕਾਬਲਿਆਂ ਚ ਲਿਆ ਭਾਗ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਦੇ ਵਿੱਦਿਅਕ ਤੇ ਸਹਿ-ਵਿੱਦਿਅਕ ਸਕੂਲ ਪੱਧਰੀ ਮੁਕਾਬਲੇ 14 ਨਵੰਬਰ ਨੂੰ ਭਾਰਤੀ ਸਿੱਖਾਂ ਨੂੰ ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਨਾਲ ਉਠਾਉਣ ਲਈ ਮੋਦੀ ਕੋਲ ਪਹੁੰਚ ਕਰਾਂਗਾ-ਕੈਪਟਨ ਅਮਰਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਵਿਦੇਸ਼ਾਂ ਵਿੱਚ ਵਸੇ ਭਗੌੜੇ ਅਪਰਾਧੀਆਂ ਦੇ ਮਾਮਲਿਆਂ ਦੇ ਤੇਜ਼ੀ ਨਾਲ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਭਰੋਸਾ ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ਤੇ ਲਾਈ ਸੰਗੀਤ ਦੀ ਛਹਿਬਰ ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਸੰਗਤ ਨੇ ਵੇਖਿਆ ਡਿਜੀਟਲ ਮਿਊਜ਼ੀਅਮ ਆਈ.ਸੀ.ਸੀ.ਸੀ.ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ- ਵਿੱਤ ਮੰਤਰੀ ਉਤਸ਼ਾਹ ਅਤੇ ਸ਼ਰਧਾ ਭਾਵ ਨਾਲ 550ਵੇਂ ਪ੍ਕਾਸ਼ ਪੁਰਬ ਦੀ ਖੁਸ਼ੀ ਵਿੱਚ ਸੰਗਤ ਪ੍ਰਭਾਤ ਫੇਰੀਆਂ ਵਿੱਚ ਕਰ ਰਹੀ ਹੈ ਸ਼ਮੂਲੀਅਤ - ਹਰਦੇਵ ਕੰਡੇਵਾਲਾ ਪ੍ਰਧਾਨ ਰਾਮਗੜ੍ਹੀਆ ਸਭਾ ਸਰਕਾਰੀ ਐਲੀਮੈਟਰੀ ਸਕੂਲ ਰਾਊਵਾਲ ਬਣੇਗਾ ਸੈਲਫਮੇਡ ਸਮਾਰਟ ਸਕੂਲ : ਡੀ ਈ ਓ ਸਮਰਾ ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ 15ਵੀਂ ਪੰਜਾਬ ਵਿਧਾਨ ਸਭਾ ਦਾ ਦੂਸਰਾ ਦਿਨ ਕੁਝ ਰੋਲੇ ਰੱਪੇ ਪੈਣ ਤੇ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਾਕ ਆਊਟ ਅਮਰਿੰਦਰ ਸਰਕਾਰ ਵੱਲੋਂ ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਇਜਾਜ਼ਤ ਦੇਣ ਦਾ ਮਤਾ ਸਦਨ ਵਿੱਚ ਪੇਸ਼ ਅਯੋਗਤਾ ਰੋਕੂ ਐਕਟ 'ਚ ਸੋਧ ਕਰਨਾ ਸੱਤ ਸਲਾਹਕਾਰਾਂ ਦੀ ਅਹੁਦੇ ਬਚਾਉਣ 'ਚ ਮੱਦਦ ਨਹੀਂ ਕਰੇਗਾ: ਪਰਮਿੰਦਰ ਢੀਂਡਸਾ ਕੈਪਟਨ ਅਮਰਿੰਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕੀਤੀ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ.ਵੀ. ਚੈਨਲਾਂ ਅਤੇ ਰੇਡੀਓ ਸਟੇਸ਼ਨਾ ਨੂੰ ਦੇਣ ਬਾਰੇ ਵਿਧਾਨ ਸਭਾ ਵਲੋਂ ਮਤਾ ਪਾਸ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਬੈਂਸ ਚੇਅਰਮੈਨ ,ਦਰਸ਼ੀ ਪ੍ਰਧਾਨ, ਕੋਹਲੀ ਜਨਰਲ ਸਕੱਤਰ ਬਣੇ- 16 ਨਵੰਬਰ ਨੂੰ ਪ੍ਰੈੱਸ ਦਿਵਸ ਮਨਾਉਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਗੁਰੂਘਰ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਲਈ 280 ਏਕੜ ਵਿੱਚ ਸਥਾਪਤ ਕੀਤੀਆਂ ਗਈਆਂ ਹਨ ਤਿੰਨ ਟੈਂਟ ਸਿਟੀਜ਼ ਰਾਜ ਪੱਧਰੀ ਸੱਭਿਆਚਾਰ ਮੁਕਾਬਲੇ “ਧੀ ਪੰਜਾਬ ਦੀ” ਲਈ ਉੱਪ ਚੋਣ ਮੁਕਾਬਲੇ ਸ਼ੁਰੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ ਦਿੱਤਾ ਪੰਜਾਬ ਦੇ ੧੩੦ ਸਕੂਲਾਂ 'ਚ ਲੱਗਣਗੀਆਂ ਕਲਾਸੀਕਲ ਨਾਚ ਦੀਆਂ ਵਰਕਸ਼ਾਪਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ 'ਚ ਦੂਜੇ ਗੱਤਕਾ ਮੁਕਾਬਲੇ ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਐਤਵਾਰ ਛੁੱਟੀ ਵਾਲੇ ਦਿਨ ਵਾਧੂ ਕਲਾਸਾਂ ਲਗਾਉਣ ਵਾਲੇ ਅਧਿਆਪਕਾਂ ਦਾ ਉਤਸ਼ਾਹ ਵਧਾਇਆ ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 'ਸ਼ਬਦ' ਤੇ 'ਗੀਤ' ਜਾਰੀ ਪ੍ਰਕਾਸ਼ ਪੁਰਬ ਸਮਾਗਮਾਂ 'ਚ ਚੌਧਰ ਜਮਾਉਣ ਦੀਆਂ ਕੋਸ਼ਿਸ਼ਾਂ ਨਾਲ ਬਾਦਲ ਬੇਅਦਬੀ ਮਾਮਲਿਆਂ 'ਚ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ- ਕੈਪਟਨ ਅਮਰਿੰਦਰ ਸਿੰਘ ਜਨਰਲ ਇਜਲਾਸ ਵਿੱਚ ਰਾਮਗੜ੍ਹੀਆ ਸਭਾ ਰਾਜਪੁਰਾ ਨੇ ਵਿੰਗ ਕਮਾਂਡਰ (ਰਿਟਾ:) ਕਿਰਪਾਲ ਸਿੰਘ ਨੂੰ ਦਿੱਤਾ 'ਕੋਹਿਨੂਰ-ਏ-ਰਾਮਗੜ੍ਹੀਆ' ਦਾ ਖਿਤਾਬ