Tuesday, May 21, 2019
Follow us on
ਤਾਜਾ ਖਬਰਾਂ
ਪ੍ਰਕਾਸ਼ ਸਿੰਘ ਬਾਦਲ ਦਾ ਪੋਤਰਾ ਵੀ ਸਿਆਸਤ 'ਚ ਕੁੱਦਿਆ..!ਨਾਨਾਵਤੀ ਕਮਿਸ਼ਨ ਨੇ ਰਾਜੀਵ ਗਾਂਧੀ ਨੂੰ 1984 ਦਾ ਸਿੱਖ ਕਤਲੇਆਮ ਕਰਵਾਉਣ ਦਾ ਦੋਸ਼ੀ ਪਾਇਆ ਸੀ : ਸਿਰਸਾਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾਦਿੱਲੀ ਸਰਕਾਰ ਯਕੀਨੀ ਬਣਾਵੇ, ਸਿੱਖਾਂ ਦਾ ਕਾਤਲ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆ ਸਕੇ : ਸਿਰਸਾਬਾਂਸਲ, ਕਿਰਨ ਤੇ ਧਵਨ ਨੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਸਿਰਮੌਰ ਭਾਸ਼ਾ ਬਣਾਉਣ ਦਾ ਕੀਤਾ ਵਾਅਦਾਅੱਠ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਵਾਪਸ ਲਏ ਗਏਸ਼੍ਰੋਮਣੀ ਅਕਾਲੀ ਦਲ ਨੂੰ ਧੱਕਾ, ਮਾਰਕਫੈਡ ਦਾ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਦੇ ਵਿਧਾਇਕ ਦਾ ਭਰਾ ਆਪਣੇ ਹਿਮਾਇਤੀਆਂ ਨਾਲ ਕਾਂਗਰਸ ਵਿੱਚ ਸ਼ਾਮਲ ਹਰਿਆਣਾ ਵਿਚ ਲੋਕ ਸਭਾ ਚੋਣ ਲਈ ਕੁਲ 19433 ਵੋਟ ਕੇਂਦਰ ਬਣਾਏ ਗਏ
ਧਰਮ
ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿੱਤਾਂ ਲਈ ਵਰਤਣ ਦੀ ਕੋਸ਼ਿਸ਼ ਕਰਦਾ, ਉਹ ਸਿੱਖ ਨਹੀਂ-ਕੈਪਟਨ ਅਮਰਿੰਦਰ ਸਿੰਘ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿੱਤਾਂ ਲਈ ਵਰਤਣ ਦੀ ਕੋਸ਼ਿਸ਼ ਕਰਦਾ, ਉਹ ਸਿੱਖ ਨਹੀਂ-ਕੈਪਟਨ ਅਮਰਿੰਦਰ ਸਿੰਘ

 

ਸੰਗਰੂਰ, 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਕਰਨ ਵਾਲਾ ਸਿੱਖ ਨਹੀਂ ਹੋ ਸਕਦਾ। ਬਾਦਲਾਂ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਿੱਖਾਂ ਦੇ ਸਭ ਤੋਂ ਸਰਵਉੱਚ ਧਾਰਮਿਕ ਅਸਥਾਨ ਦੀ ਵਰਤੋਂ ਆਪਣੇ ਨਿੱਜੀ ਲਾਭਾਂ ਖਾਤਰ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੇ ਹਨ।

ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿੱਤਾਂ ਲਈ ਵਰਤਣ ਦੀ ਕੋਸ਼ਿਸ਼ ਕਰਦਾ, ਉਹ ਸਿੱਖ ਨਹੀਂ-ਕੈਪਟਨ ਅਮਰਿੰਦਰ ਸਿੰਘ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿੱਤਾਂ ਲਈ ਵਰਤਣ ਦੀ ਕੋਸ਼ਿਸ਼ ਕਰਦਾ, ਉਹ ਸਿੱਖ ਨਹੀਂ-ਕੈਪਟਨ ਅਮਰਿੰਦਰ ਸਿੰਘ

 

ਸੰਗਰੂਰ, 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਕਰਨ ਵਾਲਾ ਸਿੱਖ ਨਹੀਂ ਹੋ ਸਕਦਾ। ਬਾਦਲਾਂ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਿੱਖਾਂ ਦੇ ਸਭ ਤੋਂ ਸਰਵਉੱਚ ਧਾਰਮਿਕ ਅਸਥਾਨ ਦੀ ਵਰਤੋਂ ਆਪਣੇ ਨਿੱਜੀ ਲਾਭਾਂ ਖਾਤਰ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ


ਚੰਡੀਗੜ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦਾ ਚਿੰਨ ਹੈ। 
ਵਿਸਾਖੀ ਦੇ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪੰਜਾਬ ਦੀ ਸਦੀਆਂ ਪੁਰਾਣੀ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਈ ਅਤੇ ਇਨਾਂ ਰਿਵਾਇਤਾਂ ਨੂੰ ਬਣਾਈ ਰੱਖਣ ਦਾ ਸੱਦਾ ਦਿੱਤਾ। 

ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਬਦਲ ਕੇ ਸ੍ਰੋਮਣੀ ਕਮੇਟੀ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ : ਜਤਿੰਦਰਪਾਲ ਸਿੰਘ ਜੇ ਪੀ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਬਦਲ ਕੇ ਸ੍ਰੋਮਣੀ ਕਮੇਟੀ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ : ਜਤਿੰਦਰਪਾਲ ਸਿੰਘ ਜੇ ਪੀ


ਮੋਹਾਲੀ,  ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮੁਹਾਲੀ ਦੀ ਚੋਣ ਲੜ ਚੁੱਕੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ, ਕਲਗੀਧਰ ਸੇਵਕ ਜਥੇ ਅਤੇ ਫੇਜ 3ਬੀ 2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਅੰਬ ਸਾਹਿਬ ਦੇ ਵਿਵਾਦਮਈ ਮੈਨੇਜਰ ਜੋਗਾ ਸਿੰਘ ਨੂੰ ਇਥੋ ਤਬਦੀਲ ਕਰ ਦਿਤਾ ਗਿਆ ਹੈ, ਇਹ ਭਾਵੇਂ ਦੇਰ ਨਾਲ ਸਹੀ ਪਰ ਸ੍ਰੋਮਣੀ ਕਮੇਟੀ ਦੀ ਸ਼ਲਾਘਾਯੋਗ ਕਾਰਵਾਈ ਹੈ|

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ


ਚੰਡੀਗੜ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦਾ ਚਿੰਨ ਹੈ। 
ਵਿਸਾਖੀ ਦੇ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪੰਜਾਬ ਦੀ ਸਦੀਆਂ ਪੁਰਾਣੀ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਈ ਅਤੇ ਇਨਾਂ ਰਿਵਾਇਤਾਂ ਨੂੰ ਬਣਾਈ ਰੱਖਣ ਦਾ ਸੱਦਾ ਦਿੱਤਾ। 

ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਬਦਲ ਕੇ ਸ੍ਰੋਮਣੀ ਕਮੇਟੀ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ : ਜਤਿੰਦਰਪਾਲ ਸਿੰਘ ਜੇ ਪੀ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਬਦਲ ਕੇ ਸ੍ਰੋਮਣੀ ਕਮੇਟੀ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ : ਜਤਿੰਦਰਪਾਲ ਸਿੰਘ ਜੇ ਪੀ


ਮੋਹਾਲੀ,  ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮੁਹਾਲੀ ਦੀ ਚੋਣ ਲੜ ਚੁੱਕੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ, ਕਲਗੀਧਰ ਸੇਵਕ ਜਥੇ ਅਤੇ ਫੇਜ 3ਬੀ 2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਅੰਬ ਸਾਹਿਬ ਦੇ ਵਿਵਾਦਮਈ ਮੈਨੇਜਰ ਜੋਗਾ ਸਿੰਘ ਨੂੰ ਇਥੋ ਤਬਦੀਲ ਕਰ ਦਿਤਾ ਗਿਆ ਹੈ, ਇਹ ਭਾਵੇਂ ਦੇਰ ਨਾਲ ਸਹੀ ਪਰ ਸ੍ਰੋਮਣੀ ਕਮੇਟੀ ਦੀ ਸ਼ਲਾਘਾਯੋਗ ਕਾਰਵਾਈ ਹੈ|

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਡਕਰੀ ਨੂੰ ਸੜਕੀ ਢਾਂਚੇ ਦੇ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੀ ਅਪੀਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਡਕਰੀ ਨੂੰ ਸੜਕੀ ਢਾਂਚੇ ਦੇ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੀ ਅਪੀਲ


ਚੰਡੀਗੜ,
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਹਾਜ਼ਰਾਨੀ, ਸੜਕੀ ਆਵਾਜਾਈ ਤੇ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਸੂਬੇ ਵਿੱਚ ਸੜਕਾਂ ਦੇ ਬੁਨਿਅਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ’ਚ ਤੇਜ਼ ਲਿਆਉਣ ਦੀ ਅਪੀਲ ਕੀਤੀ ਹੈ। 
ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦੀ ਇਤਿਹਾਸਕ ਤੇ ਧਾਰਮਿਕ ਮਹਤੱਤਾ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਸ੍ਰੀ ਗਡਕਰੀ ਦੇ ਨਿੱਜੀ ਦਖਲ ਦੀ ਵੀ ਮੰਗ ਕੀਤੀ। 

ਹਰਸਿਮਰਤ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਧੰਨਵਾਦ ਕਿਹਾ ਕਿ  ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ ਨੂੰ ਸੋਧਿਆ ਨਹੀਂ ਜਾਵੇਗਾ ਹਰਸਿਮਰਤ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਧੰਨਵਾਦ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ ਨੂੰ ਸੋਧਿਆ ਨਹੀਂ ਜਾਵੇਗਾ


ਚੰਡੀਗੜ  ਜਨਵਰੀ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਨੇ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ, ਜਿਹਨਾਂ ਨੇ ਉਹਨਾਂ ਦੀ ਬੇਨਤੀ ਉੱਤੇ ਗੌਰ ਕਰਦਿਆਂ ਐਲਾਨ ਕੀਤਾ ਹੈ ਕਿ ਮਹਾਰਾਸ਼ਟਰ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ 1956 ਵਿਚ ਸੋਧ ਕਰਨ ਉੱਤੇ ਜ਼ੋਰ ਨਹੀਂ ਪਾਵੇਗੀ।

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀ


ਅੰਮ੍ਰਿਤਸਰ, -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਬੀਤੇ ਦਿਨੀਂ ਲੋਹੜੀ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ–ਰਿਵਾਜ਼ਾਂ ਮੁਤਾਬਕ ਸਭ ਤੋਂ ਪਹਿਲਾਂ ਭੁੱਗਾ ਬਾਲਣ ਦੀ ਰਸਮ ਉਕਤ ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਵੱਲੋਂ ਆਪਣੇ ਆਪਣੇ ਕਾਲਜ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਅਦਾ ਕੀਤੀ ਗਈ। ਇਸ ਮੌਕੇ ਕਾਲਜ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ, ਜਿਸ 'ਚ ਕਾਲਜ ਦੀਆਂ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਾਲਜ ਪ੍ਰਿੰ: ਸ: ਨਾਨਕ ਸਿੰਘ ਨੇ ਦਸਮ ਪਿਤਾ ਦੁਆਰਾ ਵਿਖਾਏ ਮਾਰਗ 'ਤੇ ਚੱਲਣ ਲਈ ਸਮੂਹ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ•ਾਂ ਇਸ ਮੌਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਮੈਨੇਜ਼ਮੈਂਟ ਵੱਲੋਂ ਉਲੀਕੇ ਗਏ ਸਮਾਗਮ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ।

ਮੁੱਖ ਮੰਤਰੀ ਅਮਰਿੰਦਰ   ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਮੁੱਖ ਮੰਤਰੀ ਅਮਰਿੰਦਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

 

ਚੰਡੀਗੜ, 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ’ਚ ਵਸਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਸਿੱਖਾਂ ਵਿੱਚ ਚੜਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ।

ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ - ਸਿਹਤ ਮੰਤਰੀ ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ - ਸਿਹਤ ਮੰਤਰੀ


ਚੰਡੀਗੜ,  - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ|
ਸ੍ਰੀ ਵਿਜ ਅੱਜ ਕੁਰੂਕਸ਼ੇਤਰ ਦੇ ਕੌਮਾਂਤਰੀ ਗੀਤਾ ਜੈਯੰਤੀ ਮੇਲੇ ਵਿਚ ਆਯੋਜਿਤ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ| ਉਨਾਂ ਕਿਹਾ ਕਿ ਗੀਤਾ ਨਾ ਸਿਫਰ ਆਨੰਦ ਨਾਲ ਜੀਨ ਦਾ ਰਸਤਾ ਵਿਖਾਉਂਦੀ ਹੈ, ਸਗੋਂ ਭਟਕੇ ਹੋਏ ਲੋਕਾਂ ਨੂੰ ਸਹੀ ਰਸਤਾ ਚੁਣਨ ਵਿਚ ਮਦਦ ਕਰਦੀ ਹੈ| ਉਨਾਂ ਕਿਹਾ ਕਿ ਗੀਤਾ ਸੰਘਰਸ਼ ਕਰਨ ਅਤੇ ਨਿਸ਼ਕਾਮ ਭਾਵ ਨਾਲ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ|

ਕਰਤਾਰਪੁਰ ਸਾਹਿਬ ਲਾਂਘਾ 'ਅਮਨ ਦਾ ਪੁਲ'-ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘਾ 'ਅਮਨ ਦਾ ਪੁਲ'-ਕੈਪਟਨ ਅਮਰਿੰਦਰ ਸਿੰਘ


ਚੰਡੀਗੜ•, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਵਿੱਚ ਉਸਾਰੂ ਰੋਲ ਅਦਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਾਕਿਸਤਾਨ ਦੀ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦ ਦੇ ਘਿਨਾਉਣੇ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਸਕੇ।
ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਅੱਤਵਾਦ ਤੋਂ ਪੰਜਾਬ ਦੀ ਰਾਖੀ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧੱਕਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਇਹ ਵਿਚਾਰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਲਾਂਘਾ ਖੋਲ•ਣ ਬਾਰੇ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਜ਼ਾਹਰ ਕਰ ਰਹੇ ਸਨ। ਇਸ ਮਤੇ ਨੂੰ ਸਰਬਸੰਮਤੀ ਨਾਲ ਜ਼ੁਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ।

 ਮੁੱਖ ਮੰਤਰੀ ਅਮਰਿੰਦਰ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਮੁੱਖ ਮੰਤਰੀ ਅਮਰਿੰਦਰ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ


ਚੰਡੀਗੜ੍ਹ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ ਹੈ।
ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਸਵੈ-ਕੁਰਬਾਨੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਾਨੂੰ ਮਾਨਵਤਾ, ਆਪਸੀ ਭਾਈਚਾਰੇ, ਸਾਹਸ ਅਤੇ ਦਿਆਲਤਾ ਦਾ ਸੰਦੇਸ਼ ਦਿੰਦੀ ਹੈ ਜਿਸ ਉਪਰ ਸਭ ਨੂੰ ਚੱਲਣ ਦੀ ਲੋੜ ਹੈ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੇ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੇ ਨਗਰ ਕੀਰਤਨ

ਧੰਨ ਧੰਨ  ਸ਼ਹੀਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੇ ਨਗਰ ਕੀਰਤਨ  ਗੁਰਦੁਆਰਾ ਕਲਗ਼ੀਧਰ ਸਿੰਘ ਸਭਾ ਫੇਸ ਚਾਰ ਤੋਂ ਸ਼ੁਰੂ ਹੋ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸਾਹਿਬ ਫੇਸ ਨੌਂ ਵਿਖੇ ਸਮਾਪਤੀ

ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਬਦਲ ਕੇ ਸ੍ਰੋਮਣੀ ਕਮੇਟੀ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ : ਜਤਿੰਦਰਪਾਲ ਸਿੰਘ ਜੇ ਪੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਡਕਰੀ ਨੂੰ ਸੜਕੀ ਢਾਂਚੇ ਦੇ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੀ ਅਪੀਲ ਹਰਸਿਮਰਤ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਧੰਨਵਾਦ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ ਨੂੰ ਸੋਧਿਆ ਨਹੀਂ ਜਾਵੇਗਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀ ਮੁੱਖ ਮੰਤਰੀ ਅਮਰਿੰਦਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ - ਸਿਹਤ ਮੰਤਰੀ ਕਰਤਾਰਪੁਰ ਸਾਹਿਬ ਲਾਂਘਾ 'ਅਮਨ ਦਾ ਪੁਲ'-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਅਮਰਿੰਦਰ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੇ ਨਗਰ ਕੀਰਤਨ ਲਾਂਘਾ ਸ੍ਰੀ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਉਣ ਦਾ ਮਤਾ ਜੈਕਾਰਿਆ ਦੀ ਗੂੰਜ ਵਿੱਚ ਪਾਸ ਪਰਮਜੀਤ ਸਿੰਘ ਸਰਨਾ ਨੇ ਕੀਤਾ ਮਤਾ ਪੇਸ਼ ਹਰਿਆਣਾ ਦੇ ਮੁੱਖ ਮੰਤਰੀ ਨੇ ਗੀਤਾ ਮੇਲਾ ਮਾਰੀਸ਼ਸ਼ ਵਿਚ ਆਯੋਜਿਤ ਕਰਵਾਉਣ ਦਾ ਐਲਾਨ ਕੀਤਾ ਮੁੱਖ ਮੰਤਰੀ ਅਮਰਿੰਦਰ ਵੱਲੋਂ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਗੁਰੂ ਨਾਨਕ ਦੇਵ ਜੀ ਦੀ 550ਵੀਂ ਪ੍ਰਕਾਸ਼ ਦਿਹਾੜੇ ਨੂੰ ਰਾਜ ਪੱਧਰ 'ਤੇ ਉੱਚਜੇ ਢੰਗ ਨਾਲ ਸਾਲ ਭਰ ਮਨਾਈ ਜਾਵੇਗੀ-ਮਨੋਹਰ ਲਾਲ ਖੱਟਰ ਪਕਿਸਤਾਨ ਵਿੱਚ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾਡ਼ਾ 16 ਜੂਨ ਨੂੰ ਮਨਾਇਆ ਜਾਵੇਗਾ- ਚਾਵਲਾ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਅਤੇ ਕਡ਼ਾ ਪਾਉਣ ਤੋਂ ਰੋਕਣਾ ਨਿੰਦਣਯੋਗ : ਜੇ. ਪੀ. ਸਿੰਘ 8000 ਅਖੰਡਪਾਠੀ ਸਿੰਘਾਂ ਦੀ ਜੀਵਨ ਪੱਧਰ ਹਾਲਤ ਅਤਿ ਤਰਸਯੋਗ