Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਧਰਮ
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ - ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੰਤ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਬੀਰ ਜੀ ਦੀਆਂ ਸਿਖਿਆ ਅੱਜ ਵੀ ਪ੍ਰਾਂਸਗਿਕ ਹਨਸਾਨੂੰ ਸਾਰੀਆਂ ਨੂੰ ਉਨ੍ਹਾਂ ਦੀਆਂ ਸਿਖਿਆਵਾਂ ਦੀ ਪਾਲਣਾ ਕਰਦੇ ਹੋਏ ਸਮਾਜ ਵਿਚ ਏਕਤਾ ਅਤੇ ਅਖੰਡਾ ਦਾ ਸੰਦੇਸ਼ ਨੂੰ ਫੈਲਾਉਣਾ ਚਾਹੀਦਾ ਹੈ|
ਕਬੀਰ ਜੈਯੰਤੀ ਦੇ ਮੌਕੇ 'ਤੇ ਅੱਜ ਇੱਥੇ ਜਾਰੀ ਸੰਦੇਸ਼ ਵਿਚ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਮਹਾਨ ਕਵੀ ਵੱਜੋਂ ਸੰਤ ਕਬੀਰ ਦੀ ਵਾਣੀ ਮਨੁੱਖ ਨੂੰ ਹਮੇਸ਼ਾ ਜੀਵਨ ਦੀ ਨਵੀਂ ਪ੍ਰੇਰਣਾ ਦਿੰਦੀ ਹੈਉਨ੍ਹਾਂ ਨੇ ਹਮੇਸ਼ਾ ਆਪਣੀ ਆਸਾਨ ਭਾਸ਼ਾ ਵਿਚ ਮਨੁੱਖਤਾ ਦਾ ਸੰਦੇਸ਼ ਦਿੱਤਾ ਜੋ ਅੱਜ ਵੀ ਮਨੁੱਖ ਨੂੰ ਗਿਆਨ ਤੇ ਅਧਿਆਤਮ ਨਾਲ ਜੋੜਦਾ ਹੈ|
ਉਨ੍ਹਾਂ ਕਿਹਾ ਕਿ ਕਬੀਰ ਦਾਸ ਜੀ ਮਨੁੱਖਤਾ ਦੇ ਹਿਮਾਇਤੀ ਸਨ| ਉਨ੍ਹਾਂ ਨੇ ਆਪਣੀ ਵਾਣੀ ਵਿਚ ਸੰਸਾਰ ਵਿਚ ਹਮੇਸ਼ਾ ਖੁਸ਼ਹਾਲੀ ਦੀ ਕਾਮਨਾ ਕੀਤੀਉਨ੍ਹਾਂ ਨੇ ਲਿਖਿਆ ਹੈ ਕਿ-
ਕਬੀਰ ਖੜਾ ਬਾਚਾਰ ਮੇਂ, ਮਾਂਗੀ ਸਭਕੀ ਖੈਰਨਾ ਕਾਹੂ ਸੇ ਦੋਸਤੀਨਾ ਕਾਹੂ ਸੇ ਬੈਰ|

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ - ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੰਤ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਬੀਰ ਜੀ ਦੀਆਂ ਸਿਖਿਆ ਅੱਜ ਵੀ ਪ੍ਰਾਂਸਗਿਕ ਹਨਸਾਨੂੰ ਸਾਰੀਆਂ ਨੂੰ ਉਨ੍ਹਾਂ ਦੀਆਂ ਸਿਖਿਆਵਾਂ ਦੀ ਪਾਲਣਾ ਕਰਦੇ ਹੋਏ ਸਮਾਜ ਵਿਚ ਏਕਤਾ ਅਤੇ ਅਖੰਡਾ ਦਾ ਸੰਦੇਸ਼ ਨੂੰ ਫੈਲਾਉਣਾ ਚਾਹੀਦਾ ਹੈ|
ਕਬੀਰ ਜੈਯੰਤੀ ਦੇ ਮੌਕੇ 'ਤੇ ਅੱਜ ਇੱਥੇ ਜਾਰੀ ਸੰਦੇਸ਼ ਵਿਚ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਮਹਾਨ ਕਵੀ ਵੱਜੋਂ ਸੰਤ ਕਬੀਰ ਦੀ ਵਾਣੀ ਮਨੁੱਖ ਨੂੰ ਹਮੇਸ਼ਾ ਜੀਵਨ ਦੀ ਨਵੀਂ ਪ੍ਰੇਰਣਾ ਦਿੰਦੀ ਹੈਉਨ੍ਹਾਂ ਨੇ ਹਮੇਸ਼ਾ ਆਪਣੀ ਆਸਾਨ ਭਾਸ਼ਾ ਵਿਚ ਮਨੁੱਖਤਾ ਦਾ ਸੰਦੇਸ਼ ਦਿੱਤਾ ਜੋ ਅੱਜ ਵੀ ਮਨੁੱਖ ਨੂੰ ਗਿਆਨ ਤੇ ਅਧਿਆਤਮ ਨਾਲ ਜੋੜਦਾ ਹੈ|
ਉਨ੍ਹਾਂ ਕਿਹਾ ਕਿ ਕਬੀਰ ਦਾਸ ਜੀ ਮਨੁੱਖਤਾ ਦੇ ਹਿਮਾਇਤੀ ਸਨ| ਉਨ੍ਹਾਂ ਨੇ ਆਪਣੀ ਵਾਣੀ ਵਿਚ ਸੰਸਾਰ ਵਿਚ ਹਮੇਸ਼ਾ ਖੁਸ਼ਹਾਲੀ ਦੀ ਕਾਮਨਾ ਕੀਤੀਉਨ੍ਹਾਂ ਨੇ ਲਿਖਿਆ ਹੈ ਕਿ-
ਕਬੀਰ ਖੜਾ ਬਾਚਾਰ ਮੇਂ, ਮਾਂਗੀ ਸਭਕੀ ਖੈਰਨਾ ਕਾਹੂ ਸੇ ਦੋਸਤੀਨਾ ਕਾਹੂ ਸੇ ਬੈਰ|

ਦਲਿ ਭੰਜਨੁ ਗੁਰ ਸੂਰਮਾ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਲਿ ਭੰਜਨੁ ਗੁਰ ਸੂਰਮਾ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਜਿਹੀ ਹਸਤੀ ਦੇ ਮਾਲਕ ਸਨ ਜੋ ਸੰਤ ਵੀ ਸੀ ਤੇ ਸਿਪਾਹੀ ਵੀ। ਆਪਨੇ ਅਧਿਆਤਮਿਕਤਾ ਦੇ ਪ੍ਰਕਾਸ਼ ’ਚ ਦੁਨਿਆਵੀ ਕਦਰਾਂ-ਕੀਮਤਾਂ ਨੂੰ ਸਰਸ਼ਾਰ ਕਰਨ ਅਤੇ ਧਰਮ ਤੇ ਨੇਕੀ ਨੂੰ ਜ਼ਰੇ-ਜ਼ਰੇ ਵਿਚ ਸੁਰਜੀਤ ਕਰਨ ਲਈ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਣ ਕੀਤੀਆਂ ਅਤੇ ਤਲਵਾਰ ਵਰਗੇ ਮਾਨਵਘਾਤੀ ਹਥਿਆਰ ਨੂੰ ਕ੍ਰਿਪਾਨ ਦਾ ਰੂਪ ਬਖਸ਼ ਦਿੱਤਾ। ਆਪ ਜੀ ਨੇ ਰਾਜਨੀਤੀ ਨੂੰ ਧਰਮ ਦੇ ਅਧੀਨ ਕਰਕੇ ਪਾਪੀ ਹਾਕਮਾਂ ਨੂੰ ਨੱਥ ਪਾਉਣ ਦਾ ਮਹਾਨ ਕਾਰਜ ਕੀਤਾ। ਉਹੀ ਤਲਵਾਰ ਜੋ ਮਜ਼ਲੂਮਾਂ ’ਤੇ ਜ਼ੁਲਮ ਢਾਹੁੰਦੀ ਸੀ ਹੁਣ ਗਰੀਬਾਂ ਦੀ ਰੱਖਿਅਕ ਬਣ ਗਈ। 

 
ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ

ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਗੁਰੂ ਹਨ | ਸਿੱਖ ਧਰਮ ਅੰਦਰ 'ਸ਼ਹਾਦਤ' ਸ਼ਬਦ ਬਹੁਤ ਹੀ ਸਤਿਕਾਰ ਭਰੇ ਸ਼ਬਦਾਂ ਵਿਚ ਰੂਪਮਾਨ ਹੈ | ਸਿੱਖੀ ਅੰਦਰ ਇਸ ਸ਼ਬਦ ਦੀ ਵਰਤੋਂ ਸੱਚ ਦੀ ਆਵਾਜ਼ ਬੁਲੰਦ ਰੱਖਣ ਲਈ ਦਿੱਤੀ ਗਈ ਕੁਰਬਾਨੀ ਦੀ ਗਵਾਹੀ ਵਜੋਂ ਹੈ ਅਤੇ ਇਹ ਗਵਾਹੀ ਕੋਈ ਆਮ ਨਹੀਂ ਸਗੋਂ ਸਮਾਜਕ ਸਰੋਕਾਰਾਂ ਦੇ ਨਾਲ-ਨਾਲ ਰੂਹਾਨੀਅਤ ਨਾਲ ਵੀ ਲਬਰੇਜ਼ ਹੈ | ਪੰਜਵੇਂ ਪਾਤਸ਼ਾਹ ਜੀ ਵਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉੱਭਰੀ ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜੀ, ਜਿਸ ਦਾ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ | ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਦੋਂ ਸਿੱਖ ਕੌਮ ਨੂੰ ਜਥੇਬੰਦ ਕਰਨ ਦੀਆਂ ਤਿਆਰੀਆਂ ਆਰੰਭੀਆਂ ਤਾਂ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਸਿਖ਼ਰ 'ਤੇ ਪੁੱਜ ਗਈ |

ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ

ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਗੁਰੂ ਹਨ | ਸਿੱਖ ਧਰਮ ਅੰਦਰ 'ਸ਼ਹਾਦਤ' ਸ਼ਬਦ ਬਹੁਤ ਹੀ ਸਤਿਕਾਰ ਭਰੇ ਸ਼ਬਦਾਂ ਵਿਚ ਰੂਪਮਾਨ ਹੈ | ਸਿੱਖੀ ਅੰਦਰ ਇਸ ਸ਼ਬਦ ਦੀ ਵਰਤੋਂ ਸੱਚ ਦੀ ਆਵਾਜ਼ ਬੁਲੰਦ ਰੱਖਣ ਲਈ ਦਿੱਤੀ ਗਈ ਕੁਰਬਾਨੀ ਦੀ ਗਵਾਹੀ ਵਜੋਂ ਹੈ ਅਤੇ ਇਹ ਗਵਾਹੀ ਕੋਈ ਆਮ ਨਹੀਂ ਸਗੋਂ ਸਮਾਜਕ ਸਰੋਕਾਰਾਂ ਦੇ ਨਾਲ-ਨਾਲ ਰੂਹਾਨੀਅਤ ਨਾਲ ਵੀ ਲਬਰੇਜ਼ ਹੈ | ਪੰਜਵੇਂ ਪਾਤਸ਼ਾਹ ਜੀ ਵਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉੱਭਰੀ ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜੀ, ਜਿਸ ਦਾ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ | ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਦੋਂ ਸਿੱਖ ਕੌਮ ਨੂੰ ਜਥੇਬੰਦ ਕਰਨ ਦੀਆਂ ਤਿਆਰੀਆਂ ਆਰੰਭੀਆਂ ਤਾਂ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਸਿਖ਼ਰ 'ਤੇ ਪੁੱਜ ਗਈ |

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਖਾਸ ਅਪੀਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਖਾਸ ਅਪੀਲ

ਅੰਮ੍ਰਿਤਸਰ-ਨਾਨਕਸ਼ਾਹੀ ਕੈਲੰਡਰ ਮੁਤਾਬਕ 5ਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ  ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਉਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ  ਨੇ 5ਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ‘ਚ ਰਹਿ ਕੇ ਹੀ ਗੁਰਬਾਣੀ ਪਾਠ ਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਅਜੇ ਤੱਕ ਸਰਕਾਰਾਂ ਤੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਸੰਗਤਾਂ ਆਪੋ-ਆਪਣੇ ਪਰਿਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ। ਉਨ੍ਹਾਂ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਗੁਰਬਾਣੀ ਪਾਠ ਕੀਤਾ ਜਾਵੇ ਤੇ 5ਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ‘ਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।

‘ਇਸਲਾਮ ਧਰਮ ਵਿਚ ਰਮਜ਼ਾਨ ਮਹੀਨੇ ਦੀ ਮਹੱਤਤਾ .... ‘ਇਸਲਾਮ ਧਰਮ ਵਿਚ ਰਮਜ਼ਾਨ ਮਹੀਨੇ ਦੀ ਮਹੱਤਤਾ ....


ਇਸਲਾਮ ਧਰਮ ਦੇ ਹੇਠ ਲਿਖੇ ਬੁਨਿਆਦੀ ਪੰਜ ਫ਼ਰਜ਼ ਹਨ। ਜਿਵੇਂ (1) ਈਮਾਨ ਯਾਨੀ ਕਿ ਇਸ ਗੱਲ ਦਾ ਜ਼ੁਬਾਨ ਅਤੇ ਦਿਲੋਂ ਇਕਰਾਰ ਕਰਨਾ ਕਿ ਰੱਬ ਇੱਕ ਹੈ, ਤੇ ਉਹੀ ਪੂਜਨ ਯੋਗ ਹੈ। ਅਤੇ ਹਜ਼ਰਤ ਮੁਹੰਮਦ ‘ਸੱਲਲਾਹ ਅਲੈਹਿ ਵਸੱਲਮ’ (ਸਲ.) ਅੱਲਾ ਦੇ ਸੱਚੇ ਰਸੂਲ (ਪੈਗੰਬਰ) ਹਨ। (2) ਨਮਾਜ਼ ਯਾਨੀ ਕਿ ਅੱਲਾ (ਰੱਬ) ਦੀ ਇਬਾਦਤ ਕਰਨਾ। (3) ਰਮਜ਼ਾਨ:- ਉਲ ਮੁਬਾਰਕ ਰੋਜ਼ੇ (ਵਰਤ) ਰੱਖਣਾ।(4) ਜਕਾਤ ਅਦਾ ਕਰਨਾ:- ਯਾਨੀ ਕਿ ਆਪਣੀ ਹੱਕ-ਹਲਾਲ ਦੀ ਕਮਾਈ ਵਿੱਚੋਂ ਸਲਾਨਾ ਬੱਚਤ ਚੋਂ ਢਾਈ ਫੀਸ਼ਦੀ ਗਰੀਬਾਂ ਅਤੇ ਯਤੀਮਾਂ ਨੂੰ ਦਾਨ ਕਰਨਾ। (5) ਹੱਜ:- ਯਾਨੀ ਕਿ ਬੈਤੁੱਲ੍ਹਾ (ਅੱਲ੍ਹਾ ਦਾ ਘਰ/ਮੱਕਾ ਸ਼ਰੀਫ਼) ਦੀ ਯਾਤਰਾ ਕਰਨਾ ਹੈ। ਉਪਰੋਤਕ ਦਰਜ ਰਮਜ਼ਾਨ ਦਾ ਮਹੀਨਾ ਇਬਾਦਤ ਤੇ ਪੱਵਿਤਰ ਮੰਨਿਆ ਗਿਆ ਹੈ। ਜਿਸ ਵਿੱਚੋਂ ਪੂਰੇ ਮਹੀਨੇ ਦੇ ਲਗਾਤਾਰ ਰੋਜ਼ੇ (ਵਰਤ) ਰੱਖੇ ਜਾਂਦੇ ਹਨ।

ਨਾਨਕਸਰ ਦਰਸ਼ਨ ਨਾਨਕਸਰ ਦਰਸ਼ਨ


ਅੱਜ ਨਾਨਕਸਰ ਠਾਠ ਵਿੱਚ ਜੋ ਰੰਗ ਭਾਗ ਲੱਗੇ ਨੇ, ਇਹ ਸਾਰੀ ਨਾਮ ਦੀ ਕਮਾਈ ਹੈ । ਉੱਚੇ ਮਹਿਲ, ਸੋਨੇ ਦੇ ਗੁੰਬਦ, ਇਹ ਕੋਈ ਅਡੰਬਰ ਨਹੀਂ , ਕੇਵਲ ਤੇ ਕੇਵਲ ਨਾਮ ਬਾਣੀ ਦਾ ਪਰਤਾਪ ਹੈ। ਸੁਰਤੀ ਦੀਆਂ ਅੱਖਾਂ ਨਾਲ ਦਰਸ਼ਨ ਕਰੋ ਉਸ ਸਮੇਂ ਦੇ ਜਦੋਂ ਏਸੇ ਜਗ੍ਹਾ ਤੇ ਰਾਗੀਆਂ ਜਾਂ ਬੇਹੰਗਮਾਂ ਦੇ ਰਹਿਣ ਲਈ ਟੋਏ ਪੁੱਟੇ ਜਾਂਦੇ, ਇੰਨਾਂ ਵਿੱਚ ਕੇਵਲ ਇੱਕ ਜਣੇ ਦੇ ਪੈਣ ਦੀ ਜਗ੍ਹਾ ਹੁੰਦੀ, ਉੱਤੇ ਛੰਨ ਪਾਈ ਹੁੰਦੀ। ਇੰਨਾਂ ਛੱਤੇ ਹੋਏ ਟੋਇਆਂ ਨੂੰ 'ਕਬਰਾਂ' ਕਹਿੰਦੇ ਸਨ।

ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਹਜੂਰ ਸਾਹਿਬ ਤੋਂ 9 ਸ਼ਰਧਾਲੂ ਫਾਜ਼ਿਲਕਾ ਵਾਪਸ ਪਰਤੇ ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਹਜੂਰ ਸਾਹਿਬ ਤੋਂ 9 ਸ਼ਰਧਾਲੂ ਫਾਜ਼ਿਲਕਾ ਵਾਪਸ ਪਰਤੇ

ਜਲਾਲਾਬਾਦ-ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋਂ ਫਾਜ਼ਿਲਕਾ ਨਾਲ ਸਬੰਧਤ ਸੰਗਤ ਦੀ ਵਾਪਸੀ ਸੁਰੂ ਹੋ ਚੁੱਕੀ ਹੈ। ਬੱਸਾਂ ਰਾਹੀ ਪਰਤੀ ਸੰਗਤ ਦਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਸਮਾਜਿਕ ਵਿੱਥ ਦਾ ਪਾਲਣ ਕਰਦੇ ਹੋਏ ਟੈਸਟ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ‘ਚ ਇਕਾਂਤਵਾਸ ਲਈ ਆਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਿਲ੍ਹਾ ਫਾਜਲਿਕਾ ਨਾਲ ਸਬੰਧਤ 61 ਸਰਧਾਲੂ ਸ੍ਰੀ ਹਜੂਰ ਸਾਹਿਬ ਵਿਖੇ ਗਏ ਸਨ ਪਰ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਹੀ ਰਹਿਣ ਲਈ ਮਜਬੂਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਧਾਲੂਆਂ ਵਿੱਚੋਂ 9 ਪਹੁੰਚ ਚੁੱਕੇ ਹਨ ਅਤੇ ਬਾਕੀ ਸਰਧਾਲੂ ਵੀ ਜਲਦ

ਤਖਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬੱਸਾਂ ਰਵਾਨਾ ਤਖਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬੱਸਾਂ ਰਵਾਨਾ

ਬਠਿੰਡਾ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਅੱਜ ਇੱਥੋਂ 80 ਬੱਸਾਂ ਨੂੰ ਰਵਾਨਾ ਕੀਤਾ ਗਿਆ ਜੋ ਕਿ ਇੰਨਾਂ ਸ਼ਰਧਾਲੂਆਂ ਨੂੰ ਸੜਕ ਰਾਸਤੇ ਵਾਪਿਸ ਲੈ ਕੇ ਆਉਣਗੀਆਂ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸ਼ਰਧਾਲੂਆਂ ਨੂੰ ਲੈਣ ਜਾ ਰਹੇ ਅਮਲੇ ਜਿਸ ਵਿਚ ਡਰਾਇਵਰ ਕੰਡਕਟਰਾਂ ਤੋਂ ਇਲਾਵਾ ਪੁਲਿਸ ਦੇ ਜਵਾਨ ਸ਼ਾਮਿਲ ਹਨ ਦੀ ਹੌਂਸਲਾ ਅਫਜਾਈ ਕੀਤੀ। 
ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਇੰਨਾਂ ਵਿਚ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੀਆਂ ਏਸੀ ਬੱਸਾਂ ਸ਼ਾਮਿਲ ਹਨ। ਇਹ ਬਸਾਂ ਸ਼ਰਧਾਲੂਆਂ ਤੋਂ ਕੋਈ ਕਿਰਾਇਆ ਨਹੀਂ ਲਿਆਉਣਗੀਆਂ ਅਤੇ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਉਨਾਂ ਨੇ ਕਿਹਾ ਕਿ ਹਰੇਕ

ਵਣ ਮਿੱਤਰ ਸੂਬੇ ਭਰ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਗਾਏ 73 ਲੱਖ ਬੂਟਿਆਂ ਦੀ ਦੇਖ ਰੇਖ ਕਰਨਗੇ: ਤ੍ਰਿਪਤ ਬਾਜਵਾ ਵਣ ਮਿੱਤਰ ਸੂਬੇ ਭਰ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਗਾਏ 73 ਲੱਖ ਬੂਟਿਆਂ ਦੀ ਦੇਖ ਰੇਖ ਕਰਨਗੇ: ਤ੍ਰਿਪਤ ਬਾਜਵਾ

ਚੰਡੀਗੜ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਭਰ ਵਿੱਚ ਲਗਾਏ ਗਏ 73 ਲੱਖ ਰੁੱਖਾਂ ਦੀ ਦੇਖ ਰੇਖ 21000 ਵਣ ਮਿੱਤਰਾਂ ਵਲੋਂ ਕੀਤੀ ਜਾਵੇਗੀ।ਪੇਂਡੂ ਵਿਕਾਸ ਵਿਭਾਗ ਪੰਜਾਬ ਵਲੋਂ ਰੁੱਖਾਂ ਦੀ ਸਾਂਭ ਸੰਭਾਲ ਲਈ ਪੰਚਾਇਤਾਂ ਰਾਹੀਂ ਮਗਨਰੇਗਾ ਸਕੀਮ ਅਧੀਨ ‘ਵਣ ਮਿੱਤਰ’ ਰੱਖੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸੰਕਟਕਾਲੀ ਦੌਰ ਵਿਚ ਇਹ ਉਪਰਾਲਾ ਮੁੱਖ ਤੌਰ ‘ਤੇ ਮਨਰੇਗਾ ਮਜ਼ਦੂਰਾਂ ਨੂੰ ਉਸਾਰੂ ਢੰਗ ਨਾਲ ਕੰਮ ਤੇ 

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੁਕੇ ਸ਼ਰਧਾਲੂਆਂ ਨੂੰ ਆਉਣ ਦੀ ਪ੍ਰਵਾਨਗੀ ਦੇਵੇ ਭਾਰਤ ਸਰਕਾਰ- ਭਾਈ ਲੌਂਗੋਵਾਲ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੁਕੇ ਸ਼ਰਧਾਲੂਆਂ ਨੂੰ ਆਉਣ ਦੀ ਪ੍ਰਵਾਨਗੀ ਦੇਵੇ ਭਾਰਤ ਸਰਕਾਰ- ਭਾਈ ਲੌਂਗੋਵਾਲ

ਅੰਮ੍ਰਿਤਸਰ, 
ਕੋਰੋਨਾਵਾਇਰਸ ਕਾਰਨ ਦੇਸ਼ ਅੰਦਰ ਕਰਫਿਊ ਦੇ ਚੱਲਦਿਆਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ- ਭਾਈ ਸਾਹਿਬ ਭਾਈ ਰਣਧੀਰ ਸਿੰਘ ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ- ਭਾਈ ਸਾਹਿਬ ਭਾਈ ਰਣਧੀਰ ਸਿੰਘ


ਚੰਡੀਗੜ੍ਹ-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਭਾਈ ਸਾਹਿਬ ਭਾਈ ਰਣਧੀਰ ਸਿੰਘ ਅਜਿਹੀ ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ, ਜਿਨ੍ਹਾਂ ਨੂੰ ਸਮੁੱਚਾ ਸਿੱਖ ਜਗਤ ਇਸ ਕਰਕੇ ਸਤਿਕਾਰ ਦਿੰਦਾ ਹੈ ਕਿ ਉਹ ਇਕੋ ਸਮੇਂ ਕੌਮੀ ਦਰਦ ਰੱਖਣ ਵਾਲੇ ਦੇਸ਼ ਭਗਤ, ਸੰਤ ਕਵੀ, ਗੁਰਬਾਣੀ ਦੇ ਵਿਆਖਿਆਕਾਰ ਹੋਣ ਦੇ ਨਾਲ-ਨਾਲ ਅੰਗਰੇਜ਼ ਹਕੂਮਤ ਨੂੰ ਵੰਗਾਰਨ ਵਾਲੇ ਗਦਰੀ ਬਾਬਿਆਂ ਦੇ ਸਾਥੀ, ਗੁਰਦੁਆਰਾ ਸੁਧਾਰ ਦੇ ਮੋਢੀ ਗੁਰਸਿੱਖ ਵੀ ਸਨ। ਭਾਈ ਸਾਹਿਬ ਦਾ ਜਨਮ 7 ਜੁਲਾਈ 1878 ਈ: ਨੂੰ ਪਿੰਡ ਨਾਰੰਗਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ: ਨੱਥਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਪੰਜਾਬ ਕੌਰ ਦੀ ਕੁੱਖ ਤੋਂ ਹੋਇਆ। 

 
ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ,ਵਿਰੁੱਧ ਇਕ ਸੰਘਰਸ਼ ਦਾ ਬਿਗਲ-ਗੋਬਿੰਦ ਸਿੰਘ ਲੌਂਗੋਵਾਲ ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ,ਵਿਰੁੱਧ ਇਕ ਸੰਘਰਸ਼ ਦਾ ਬਿਗਲ-ਗੋਬਿੰਦ ਸਿੰਘ ਲੌਂਗੋਵਾਲ

1699 ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖ਼ਾਲਸੇ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਵਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿੱਤਾ। ਜੇਕਰ ਇਹ ਆਖ ਲਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗਲ ਬਣਿਆ, ਤਾਂ ਇਸ

ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਹਜੂਰ ਸਾਹਿਬ ਤੋਂ 9 ਸ਼ਰਧਾਲੂ ਫਾਜ਼ਿਲਕਾ ਵਾਪਸ ਪਰਤੇ ਤਖਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬੱਸਾਂ ਰਵਾਨਾ ਵਣ ਮਿੱਤਰ ਸੂਬੇ ਭਰ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਗਾਏ 73 ਲੱਖ ਬੂਟਿਆਂ ਦੀ ਦੇਖ ਰੇਖ ਕਰਨਗੇ: ਤ੍ਰਿਪਤ ਬਾਜਵਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੁਕੇ ਸ਼ਰਧਾਲੂਆਂ ਨੂੰ ਆਉਣ ਦੀ ਪ੍ਰਵਾਨਗੀ ਦੇਵੇ ਭਾਰਤ ਸਰਕਾਰ- ਭਾਈ ਲੌਂਗੋਵਾਲ ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ- ਭਾਈ ਸਾਹਿਬ ਭਾਈ ਰਣਧੀਰ ਸਿੰਘ ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ,ਵਿਰੁੱਧ ਇਕ ਸੰਘਰਸ਼ ਦਾ ਬਿਗਲ-ਗੋਬਿੰਦ ਸਿੰਘ ਲੌਂਗੋਵਾਲ ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਵਾਂਗੇ- ਭਾਈ ਲੌਂਗੋਵਾਲ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਦੇਣ ਲਈ ਰੱਖਿਆ –ਭਾਈ ਲੌਂਗੋਵਾਲ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰੋ ਘਰ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ-ਲੌਂਗੋਵਾਲ ਸ੍ਰੀ ਦਰਬਾਰ ਸਾਹਿਬ ਐਂਟਰੀ ਪਲਾਜ਼ਾ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ 'ਤੇ ਕੌਮੀ ਬਹਾਦਰੀ ਪੁਰਸਕਾਰ ਦੇਣ ਦੀ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਖਾਦੀਮ-ਉਲ-ਹੁੱਜਾਲ ਵੱਜੋਂ ਜਾਣ ਵਾਲੇ ਸਰਕਾਰੀ ਕਰਮਚਾਰੀ ਆਪਣੇ ਬਿਨੈ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ ਤਕ ਭਿਜਵਾਉਣ ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਪੰਚਕੂਲਾ ਵਿਚ ਬਜ਼ੁਰਗ ਆਸ਼ਰਮ ਖੋਲਣ ਦੀ ਮੰਜੂਰੀ ਦਿੱਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਇਪ ਲਾਈਨ, ਮੁੱਖ ਮੰਤਰੀ ਵੱਲੋਂ ਹੁਕਮ ਹਰਿਆਣਾ ਵਿਚ ਹਜ ਯਾਤਰਾ ਦਾ ਡਰਾਅ 9 ਜਨਵਰੀ ਨੂੰ ਕੱਢਿਆ ਜਾਵੇਗਾ ਅਨਿਲ ਵਿਜ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਸਿਜਦਾ 16 ਦਸੰਬਰ ਤੋਂ 30 ਦਸੰਬਰ ਤੱਕ ਸ਼ਹੀਦੀ ਪੰਦਰਵਾੜਾ ਤਿਲਕ ਜੰਞੂ ਰਾਖਾ ਪ੍ਰਭ ਤਾ ਕਾ।। ਗੁਰੂ ਤੇਗ ਬਹਾਦਰ ਜੀ ਨੇ ਅਦੁੱਤੀ ਸ਼ਹਾਦਤ ਦੇ ਕੇ ਸੰਸਾਰ ਸ਼ਾਂਤੀ, ਏਕਤਾ ਤੇ ਧਾਰਮਿਕ ਸਦਭਾਵਨਾ ਸਥਾਪਤ ਕੀਤੀ: ਰੰਧਾਵਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਦਿਹਾੜੇ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਸੰਗਤ ਨੇ ਵੇਖਿਆ ਡਿਜੀਟਲ ਮਿਊਜ਼ੀਅਮ ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਅਮਰਿੰਦਰ ਸਰਕਾਰ ਵੱਲੋਂ ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਇਜਾਜ਼ਤ ਦੇਣ ਦਾ ਮਤਾ ਸਦਨ ਵਿੱਚ ਪੇਸ਼ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ.ਵੀ. ਚੈਨਲਾਂ ਅਤੇ ਰੇਡੀਓ ਸਟੇਸ਼ਨਾ ਨੂੰ ਦੇਣ ਬਾਰੇ ਵਿਧਾਨ ਸਭਾ ਵਲੋਂ ਮਤਾ ਪਾਸ 'ਜਗਤ ਗੁਰੂ' ਨੂੰ ਸਮਰਪਿਤ ਵਿਧਾਨ ਸਭਾ ਸੈਸ਼ਨ ਦੀ ਸਮਾਂ ਸੀਮਾਂ ਵਧਾਈ ਜਾਵੇ-ਹਰਪਾਲ ਸਿੰਘ ਚੀਮਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਦਾ ਸੰਕਲਪ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਵਹਾਰਕ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਲੋੜ - ਡਾ. ਸਰਬਜੀਤ ਕੌਰ ਸੋਹਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਤੋਂ 11 ਨਵੰਬਰ ਤੱਕ ਕਰਵਾਇਆ ਜਾਵੇਗਾ ਡੇਰਾ ਬਾਬਾ ਨਾਨਕ ਉਤਸਵ: ਸੁਖਜਿੰਦਰ ਸਿੰਘ ਰੰਧਾਵਾ