Saturday, August 24, 2019
Follow us on
ਤਾਜਾ ਖਬਰਾਂ
ਮੌਜੂਦਾ ਰਾਜ ਸਰਕਾਰ ਨੇ ਪਿਛਲੇ 5 ਸਾਲਾਂ ਵਿਚ ਹਰਿਆਣਾ ਏਕ-ਹਰਿਆਣਵੀਂ ਏਕ ਦੀ ਸੋਚ ਦੇ ਨਾਲ ਕੰਮ ਕਰਵਾਏ ਹਨ - ਮੁੱਖ ਮੰਤਰੀਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਆਈ.ਪੀ.ਐਸ. ਅਤੇ ਦੋ ਐਚ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲਾਂ ਦਾ ਇੱਕ ਰੋਜ਼ਾ ਰਿਫ਼ਰੈਸ਼ਰ ਕੋਰਸਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਵੇਂ ਮੋਟਰ ਐਕਟ ਤਹਿਤ ਹੁਣ ਲੋਕਾਂ ਨੂੰ ਇੱਕ ਸਤੰਬਰ ਤੋਂ ਕਈ ਗੁਣਾ ਜ਼ਿਆਦਾ ਜੁਰਮਾਨਾ ਪਵੇਗਾ ਭਰਨਾਬਾਦਲਾਂ ਦੇ ਇਸ਼ਾਰੇ 'ਤੇ ਹੀ ਕੇਂਦਰ ਸਰਕਾਰ ਦੇ ਦਬਾਅ ਕਰਕੇ ਸੀਬੀਆਈ ਨੇ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਸੌਂਪੀ-ਕੈਪਟਨ ਅਮਰਿੰਦਰ ਪੰਜਾਬ ਸਰਕਾਰ ਵੱਲੋਂ 23 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ 800 ਕਰੋੜ ਦਾ ਨਿਵੇਸ਼ ਕਰੇਗਾ ਇੰਡੀਅਨ ਆਇਲਬਰਗਾੜੀ ਜਾਂਚ 'ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਸਰਕਾਰ ਅਦਾਲਤ 'ਚ ਪਹੁੰਚੀ – ਅਮਰਿੰਦਰ
 
ਹਰਿਆਣਾ

ਹਰਿਆਣਾ ਸਰਕਾਰ ਨੇ 8 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ

ਦਵਿੰਦਰ ਸਿੰਘ ਕੋਹਲੀ | July 17, 2019 08:36 PM
ਹਰਿਆਣਾ ਸਰਕਾਰ ਨੇ 8 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ


ਚੰਡੀਗੜ- ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ 8 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|
ਸਪਲਾਈ ਅਤੇ ਨਿਪਟਾਰਾ ਵਿਭਾਗ ਦੇ ਡਾਇਰੈਕਟਰ ਜਨਰਲ ਪੰਕਜ ਅਗਰਵਾਲ ਨੂੰ ਆਪਣੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਹਰਿਆਣਾ ਰਾਜ ਸਹਿਕਾਰੀ ਖੰਡ ਮਿੱਲ ਲਿਮੀਟੇਡ ਫ਼ੈਡਰੇਸ਼ਨ ਦਾ ਪ੍ਰਬੰਧ ਨਿਦੇਸ਼ਕ ਲਗਾਇਆ ਗਿਆ ਹੈ|
ਹਿਸਾਰ ਦੇ ਡਿਪਟੀ ਕਮਿਸ਼ਨ ਅਤੇ ਐਚ.ਐਸ.ਬੀ.ਪੀ., ਪੰਚਕੂਲਾ ਦੇ ਮੁੱਖ ਵਿਜੀਲੈਂਸ ਅਧਿਕਾਰੀ ਅਸ਼ੋਕ ਕੁਮਾਰ ਮੀਣਾ ਨੂੰ ਆਪਣੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਹਿਸਾਰ ਨਗਰ ਨਿਗਮ ਦਾ ਕਮਿਸ਼ਨ ਨਿਯੁਕਤ ਕੀਤਾ ਗਿਆ ਹੈ|
ਸੋਨੀਪਤ ਦੇ ਡਿਪਟੀ ਕਮਿਸ਼ਨਰ ਅੰਸ਼ਜ ਸਿੰਘ ਨੂੰ ਆਪਣੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਸੋਨੀਪਤ ਨਗਰ ਨਿਗਮ ਦਾ ਕਮਿਸ਼ਨਰ ਲਗਾਇਆ ਗਿਆ ਹੈ|
ਅੰਬਾਲਾ ਦੇ ਡਿਪਟੀ ਕਮਿਸ਼ਨਰ ਅਤੇ ਅੰਬਾਲਾ ਦੇ ਆਬਕਾਰੀ ਖੇਤਰ ਵਿਚ ਸਰਕਾਰੀ ਥਾਂ ਦੇ ਪ੍ਰਬੰਧਨ ਦੇ ਈ.ਓ. ਸ਼ਰਣਦੀਪ ਕੌਰ ਬਰਾੜ ਨੂੰ ਆਪਣੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਅੰਬਾਲਾ ਨਗਰ ਨਿਗਮ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ|
ਨਿਯੁਕਤੀ ਦੀ ਉਡੀਕ ਕਰ ਰਹੇ ਸ਼ਿਵ ਪ੍ਰਸਾਦ ਨੂੰ ਵਿੱਤ ਵਿਭਾਗ ਦਾ ਵਿਸ਼ੇਸ਼ ਸਕੱਤਰ ਅਤੇ ਕਾਨਫ਼ੈਡ ਦਾ ਪ੍ਰਬੰਧ ਨਿਦੇਸ਼ਕ ਲਗਾਇਆ ਗਿਆ ਹੈ|
ਸਕੱਤਰੇਤ ਸਥਾਪਨਾ ਦੇ ਵਧੀਕ ਸਕੱਤਰ, ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਅਤੇ ਹਰਿਆਣਾ ਰਾਜ ਸਰਕਾਰੀ ਖੰਡ ਮਿੱਲ ਫ਼ੈਡਰੇਸ਼ਨ ਦੇ ਪ੍ਰਬੰਧ ਨਿਦੇਸ਼ਕ ਮੁਕੁਲ ਕੁਮਾਰ ਨੂੰ ਸਕੱਤਰੇਤ ਸਥਾਪਨਾ ਦਾ ਵਧੀਕ ਸਕੱਤਰ, ਯਮੁਨਾਨਗਰ ਦਾ ਡਿਪਟੀ ਕਮਿਸ਼ਨਰ ਅਤੇ ਯਮੁਨਾਨਗਰ ਨਗਰ ਨਿਗਮ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ|
ਚਰਖੀ ਦਾਦਰੀ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ. ਸਕੱਤਰ ਵਿਕਰਮ ਨੂੰ ਫ਼ਰੀਦਾਬਾਦ ਨਗਰ ਨਿਗਮ ਦਾ ਵਧੀਕ ਕਮਿਸ਼ਨਰ ਲਗਾਇਆ ਗਿਆ ਹੈ|
ਅੰਬਾਲਾ ਨਗਰ ਨਿਗਮ ਦੇ ਕਮਿਸ਼ਨਰ ਰਾਹੁਲ ਹੁਡਾ ਨੂੰ ਗੁਰੂਗ੍ਰਾਮ ਨਗਰ ਨਿਗਮ ਦਾ ਵਧੀਕ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ|

Have something to say? Post your comment
 
ਹੋਰ ਹਰਿਆਣਾ ਖ਼ਬਰਾਂ
ਮੌਜੂਦਾ ਰਾਜ ਸਰਕਾਰ ਨੇ ਪਿਛਲੇ 5 ਸਾਲਾਂ ਵਿਚ ਹਰਿਆਣਾ ਏਕ-ਹਰਿਆਣਵੀਂ ਏਕ ਦੀ ਸੋਚ ਦੇ ਨਾਲ ਕੰਮ ਕਰਵਾਏ ਹਨ - ਮੁੱਖ ਮੰਤਰੀ
ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਆਈ.ਪੀ.ਐਸ. ਅਤੇ ਦੋ ਐਚ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ
ਹਰਿਆਣਾ ਸੰਸਕ੍ਰਿਤ ਅਕਾਦਮੀ ਵੱਲੋਂ ਸੰਸਕ੍ਰਿਤ ਦੇ 27 ਸਾਹਿਤਕਾਰਾਂ ਨੂੰ 20 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ
ਭਾਰਤ ਚੋਣ ਕਮਿਸ਼ਨ ਨੇ ਹਰਿਆਣਾ ਵਿਚ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ
ਮੁੱਖ ਮੰਤਰੀ ਹਰਿਆਣਾ ਨੇ ਸੂਬੇ ਵਾਸੀ ਨੂੰ ਆਜ਼ਾਦੀ ਦਿਵਸ ਅਤੇ ਰੱਖੜੀ ਦੀ ਵਧਾਈ ਦਿੱਤੀ
ਹਰਿਆਣਾ ਸਰਕਾਰ ਨੇ ਰੱਖੜੀ ਦੇ ਮੌਕੇ ਮਹਿਲਾਵਾਂ ਨੂੰ ਬੱਸਾਂ ਵਿਚ ਮੁਫਤ ਯਾਤਰਾ ਦਾ ਕੀਤਾ ਐਲਾਨ
21 ਅਗਸਤ ਨੂੰ ਮੁੱਖ ਮੰਤਰੀ ਪਰਿਵਾਰ ਸਮਰਧੀ ਯੋਜਨਾ ਦੀ ਸ਼ੁਰੂਆਤ ਕਰਨਗੇ
ਹਰਿਆਣਾ ਦੇ ਮੁੱਖ ਮੰਤਰੀ ਨੇ ਜੀਂਦ-ਹਾਂਸੀ ਨਵੀਂ ਰੇਲ ਲਾਇਨ ਦੇ ਨਿਰਮਾਣ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ
ਸਾਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਪ੍ਰਰੇਣਾ ਲੈਂਦੇ ਹੋਏ ਸਮਾਜ ਨੂੰ ਅੱਗੇ ਵਧਾਉਣਾ ਹੋਵੇਗਾ-ਮੁੱਖ ਮੰਤਰੀ ਮਨੋਹਰ ਲਾਲ
ਹਰਿਆਣਾ ਵਿਸ਼ਵ ਦੀ ਸੱਭ ਤੋਂ ਪੁਰਾਣੀ ਸਭਿਅਤਾ ਦਾ ਕੇਂਦਰ ਬਿੰਦੂ ਹੈ