Monday, February 24, 2020
Follow us on
ਤਾਜਾ ਖਬਰਾਂ
ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ 'ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ-ਭਾਰਤ ਭੂਸ਼ਣ ਆਸ਼ੂ ਸਰਕਾਰੀ ਕਾਲਜ ਦੇ ਆਡੀਟੋਰੀਅਮ ਉਪਰ ਜਸਵੰਤ ਸਿੰਘ ਕੰਵਲ ਯਾਦਗਾਰੀ ਭਵਨ ਦੀ ਤਖ਼ਤੀ ਦੇ ਨਾਮਕਰਨ ਦੀ ਰਸਮ ਨਿਭਾਈਵਧੀਆ ਕੰਮ ਕਰਨ ਵਾਲੀ ਆਂਗਨਵਾੜੀ ਕਾਰਕੁਨਾਂ ਨੂੰ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਸਨਮਾਨਿਤ ਕੀਤਾ ਜਾਵੇਗਾ - ਮਹਿਲਾ ਦੇ ਬਾਲ ਵਿਕਾਸ ਰਾਜ ਮੰਤਰੀਬਿਕਰਮ ਮਜੀਠੀਆ ਨੇ ਡੀਜੀਪੀ ਨੂੰ ਪੁੱਛਿਆ ਕਿ ਉਹ ਜੁਆਬ ਦੇਣ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਬਾਰੇ 50 ਹਜ਼ਾਰ ਸ਼ਰਧਾਲੂਆਂ ਵਿਚੋਂ ਕਿੰਨੇ ਅੱਤਵਾਦੀ ਬਣ ਚੁੱਕੇ ਹਨਸਕੂਲ ਮੁਖੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਪਾ੍ਪਤੀਆ ਂ ਦਾ ਜ਼ਿਕਰ ਸੋਸ਼ਲ ਮੀਡੀਆ ਰਾਹੀਂ ਕਰਨ-ਸਕੱਤਰ ਸਕੂਲ ਸਿੱਖਿਆ ਪੰਜਾਬਖਾਦੀਮ-ਉਲ-ਹੁੱਜਾਲ ਵੱਜੋਂ ਜਾਣ ਵਾਲੇ ਸਰਕਾਰੀ ਕਰਮਚਾਰੀ ਆਪਣੇ ਬਿਨੈ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ ਤਕ ਭਿਜਵਾਉਣਹਰਿਆਣਾ ਸਰਕਾਰ ਨੇ ਯੋਗੇਂਦਰ ਸਿੰਘ ਨੇਹਰਾ ਨੂੰ ਫੋਰੇਂਸਿਕ ਵਿਗਿਆਨ ਲੈਬ, ਮਧੂਬਨ (ਕਰਨਾਲ) ਦੇ ਡਾਇਰੈਕਟਰ ਦਾ ਵਾਧੂ ਕਾਰਜਭਾਰ ਸੌਂਪਿਆਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ ਨੂੰ ਖੇਤੀਬਾੜੀ ਅਤੇ ਖੇਤੀ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ
ਪੰਜਾਬ

ਕੈਬੀਨੇਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਜਿਲਾ ਹੁਸ਼ਿਆਰਪੁਰ ਸ਼ਿਕਾਇਤ ਨਿਵਾਰਨ ਕਮੇਟੀ ਗਠਿਤ

ਕੌਮੀ ਮਾਰਗ ਬਿਊਰੋ | September 06, 2019 07:19 PM
ਕੈਬੀਨੇਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਜਿਲਾ ਹੁਸ਼ਿਆਰਪੁਰ ਸ਼ਿਕਾਇਤ ਨਿਵਾਰਨ ਕਮੇਟੀ ਗਠਿਤ


ਚੰਡੀਗੜ,ਬੀਨੇਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ, ਹੁਸ਼ਿਆਰਪੁਰ ਦਾ ਗਠਨ ਕੀਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਉਹਨਾਂ ਕਿਹਾ ਕਿ ਇਸ ਸਬੰਧੀ ਸਾਲ ਦੇ ਸ਼ੁਰੂ ਵਿੱਚ ਜਾਰੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਜਾਰੀ ਕਰ ਦਿੱਤਾ ਗਿਆ ਹੈ। ਇਸ ਕਮੇਟੀ ਦਾ ਕਾਰਜਕਾਲ 3 ਸਾਲ ਹੋਵੇਗਾ ਪਰ ਸਰਕਾਰ ਵਲੋਂ ਕਿਸੇ ਵੀ ਸਮੇਂ ਇਸ ਕਮੇਟੀ ਨੂੰ ਰੱਦ ਕੀਤਾ ਜਾ ਸਕਦਾ ਹੈ ਅਤੇ ਕਿਸੇ ਵੀ ਮੈਂਬਰ ਦੀ ਨਾਮਜਦਗੀ ਖਾਰਜ ਕੀਤੀ ਜਾ ਸਕਦੀ ਹੈ।
ਇਸ ਕਮੇਟੀ ਵਿੱਚ ਚੇਅਰਪਰਸਨ ਤੋਂ ਇਲਾਵਾ, ਸਥਾਨਕ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਸਰਕਾਰੀ ਮੈਂਬਰਾਂ ਵਜੋਂ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਂਬਰ ਸਕੱਤਰ ਵਜੋਂ ਸ਼ਾਮਲ ਹਨ।
ਪਦਵੀ ਵਜੋਂ ਮੈਂਬਰਾਂ ਵਿੱਚ ਉਸ ਇਲਾਕੇ ਦੇ ਸੰਸਦ ਮੈਂਬਰ ਦੇ ਨਾਲ-ਨਾਲ ਜਿਲੇ ਦੇ 6 ਵਿਧਾਇਕ ਸ਼ਾਮਲ ਹਨ। ਇਸ ਤੋਂ ਇਲਾਵਾ ਮੈਂਬਰਾ ਵਿੱਚ ਜਿਲਾ ਪਰਿਸ਼ਦ, ਹੁਸ਼ਿਆਰਪੁਰ ਦੇ ਚੇਅਰਮੈਨ, ਜਿਲਾ ਸੈਨਿਕ ਬੋਰਡ ਦੇ ਉਪ-ਪ੍ਰਧਾਨ ਅਤੇ ਨਗਰ ਨਿਗਮ/ਕਮੇਟੀ ਦੇ ਮੁੱਖੀ ਵੀ ਸ਼ਾਮਲ ਹਨ।
ਕਮੇਟੀ ਦੇ ਗੈਰ-ਸਰਕਾਰੀ ਮੈਂਬਰਾਂ ਵਿੱਚ 7 ਸਿਆਸੀ ਪਾਰਟੀਆਂ - ਸ਼੍ਰੋਮਣੀ ਅਕਾਲੀ ਦਲ, ਇੰਡੀਅਨ ਨੈਸ਼ਨਲ ਕਾਂਗਰਸ, ਭਾਰਤੀ ਜਨਤਾ ਪਾਰਟੀ, ਆਪ, ਸੀ.ਪੀ.ਆਈ., ਸੀ.ਪੀ.ਆਈ.(ਐਮ) ਅਤੇ ਬੀ.ਐਸ.ਪੀ. ਦਾ ਇਕ-ਇਕ ਨੁਮਾਇੰਦਾ ਅਤੇ ਇਲਾਕੇ ਦੇ ਮੰਤਰੀ ਦੇ ਇਕ ਨੁਮਾਇੰਦੇ ਤੋਂ ਇਲਾਵਾ ਆਜਾਦੀ ਘੁਲਾਟੀਏ, ਸੇਵਾਮੁਕਤ ਫੌਜੀ, ਪਛੱੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ, ਮਹਿਲਾ ਵਰਗ, ਨੌਜਵਾਨ ਵਰਗ, ਬਾਜੀਗਰ, ਰਾਏ ਸਿੱਖ ਵਰਗਾਂ ਤੋਂ ਇੱਕ-ਇੱਕ ਅਤੇ ਵਿਮੁਕਤ ਜਾਤੀ ਕੰਬੋਜ ਤੋਂ 2 ਨੁਮਾਇੰਦੇ ਸ਼ਾਮਲ ਹਨ। ਇਹਨਾਂ ਤੋਂ ਇਲਾਵਾ ਕਮੇਟੀ ਵਿੱਚ ਮੁਸਲਮਾਨ, ਇਸਾਈ, ਬਾਲਮੀਕੀ, ਮਜਬੀ ਸਿੱਖ ਭਾਈਚਾਰੇ ਤੋਂ ਇੱਕ-ਇੱਕ ਅਤੇ ਇੱਕ ਐਨ.ਆਰ.ਆਈ. ਸ਼ਾਮਲ ਹੈ। ਇਸ ਤੋਂ ਇਲਾਵਾ ਹੋਰ 7 ਮੈਂਬਰਾਂ ਵਿੱਚ 2 ਸਮਾਜ ਸੇਵਾ ਖੇਤਰ ਅਤੇ ਵਪਾਰ, ਸਨਅਤ, ਖੇਤੀਬਾੜੀ, ਨੰਬਰਦਾਰ ਅਤੇ ਭਾਰਤੀ ਕਿਸਾਨ ਯੂਨੀਅਨ ਦਾ ਇੱਕ-ਇੱਕ ਮੈਂਬਰ ਸ਼ਾਮਲ ਹੈ। ਗੈਰ-ਸਰਕਾਰੀ ਮੈਂਬਰਾਂ ਵਿੱਚ 8 ਵਿਸ਼ੇਸ਼ ਨਿਮੰਤਰਿਤ ਵਿਅਕਤੀ ਵੀ ਸ਼ਾਮਲ ਹਨ।

 
-
-
-
-
 
Have something to say? Post your comment
ਹੋਰ ਪੰਜਾਬ ਖ਼ਬਰਾਂ
ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ 'ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ-ਭਾਰਤ ਭੂਸ਼ਣ ਆਸ਼ੂ
ਸਰਕਾਰੀ ਕਾਲਜ ਦੇ ਆਡੀਟੋਰੀਅਮ ਉਪਰ ਜਸਵੰਤ ਸਿੰਘ ਕੰਵਲ ਯਾਦਗਾਰੀ ਭਵਨ ਦੀ ਤਖ਼ਤੀ ਦੇ ਨਾਮਕਰਨ ਦੀ ਰਸਮ ਨਿਭਾਈ
ਬਿਕਰਮ ਮਜੀਠੀਆ ਨੇ ਡੀਜੀਪੀ ਨੂੰ ਪੁੱਛਿਆ ਕਿ ਉਹ ਜੁਆਬ ਦੇਣ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਬਾਰੇ 50 ਹਜ਼ਾਰ ਸ਼ਰਧਾਲੂਆਂ ਵਿਚੋਂ ਕਿੰਨੇ ਅੱਤਵਾਦੀ ਬਣ ਚੁੱਕੇ ਹਨ
ਸਕੂਲ ਮੁਖੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਪਾ੍ਪਤੀਆ ਂ ਦਾ ਜ਼ਿਕਰ ਸੋਸ਼ਲ ਮੀਡੀਆ ਰਾਹੀਂ ਕਰਨ-ਸਕੱਤਰ ਸਕੂਲ ਸਿੱਖਿਆ ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ ਨੂੰ ਖੇਤੀਬਾੜੀ ਅਤੇ ਖੇਤੀ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ
ਹਰਪਾਲ ਚੀਮਾ ਦੀ ਮੰਗ 'ਤੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਅਨਵਰ ਮਸੀਹ ਡਰੱਗ ਕੇਸ 'ਚ ਮਜੀਠੀਆ ਦੀ ਭੂਮਿਕਾ ਦੀ ਜਾਂਚ ਕਰਵਾਏਗੀ ਸਰਕਾਰ
ਹੁਣ ਕੈਪਟਨ ਸਰਕਾਰ ਸਮਾਂਬੱਧ ਜਾਂਚ ਕਰਕੇ ਬਹਿਬਲ ਕਲਾਂ-ਬਰਗਾੜੀ 'ਤੇ ਇਨਸਾਫ ਦੇਵੇ- ਅਮਨ ਅਰੋੜਾ
ਕੁਝ ਕਦਮ ਗੁਰੂ ਨਾਨਕ ਦੇ ਨਾਲ
ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਦਾ ਨਾਮ ਬਦਲ ਕੇ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਨੂੰ ਮਨਜ਼ੂਰੀ
ਸਕੱਤਰ ਸਕੂਲ ਸਿੱਖਿਆ ਦੀ ਮੋਗਾ ਫੇਰੀ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵਿੱਚ ਨਵਾਂ ਜੋਸ਼ ਭਰਿਆ