Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਹਰਿਆਣਾ

ਹਰਿਆਣਾ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਵੱਧਾਈ

ਕੌਮੀ ਮਾਰਗ ਬਿਊਰੋ | September 17, 2019 08:57 PM
ਹਰਿਆਣਾ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਵੱਧਾਈ

 

ਚੰਡੀਗੜ੍ਹ- ਹਰਿਆਣਾ ਪੁਲਿਸ ਨੇ ਅੱਤਵਾਦੀ ਸਮੂਹ ਜੈਸ਼-ਏ-ਮਹੁੰਮਦ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਰੇਲਵੇ ਸਟੇਸ਼ਨਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਤੋਂ ਬਾਅਦ ਸੂਬੇ ਵਿਚ ਰੇਲਵੇ ਸਟੇਸ਼ਨਾਂ ਅਤੇ ਉਸ ਦੇ ਨੇੜੇ ਦੀ ਸੁਰੱਖਿਆ ਵੱਧਾ ਦਿੱਤੀ ਹੈ।

ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਤੇ ਵਿਵਸਥਾ) ਨਵਦੀਪ ਸਿੰਘ ਵਿਰਕ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੂਬੇ ਵਿਚ ਰੇਲਵੇ ਸਟੇਸ਼ਨਾਂ ਤੋਂ ਗੁਜਰਨ ਵਾਲੀ ਸਾਰੀਆਂ ਟ੍ਰੇਨਾਂ ਵਿਚ ਚੈਕਿੰਗ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨਾਂ ਦੇ ਅੰਦਰ ਅਤੇ ਆਸੇ-ਪਾਸੇ ਯੋਗ ਨਿਗਰਾਨੀ ਯਕੀਨੀ ਕਰਨ ਲਈ ਪੁਲਿਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ।

ਇਤਿਆਤੀ ਤੌਰ 'ਤੇ ਰੈਗੂਲਰ ਜਾਂਚ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਦੇ ਬਾਹਰ ਖੜੇ ਵਾਹਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਅਣਸੁੱਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਵਾਧੂ ਸਾਵਧਾਨੀ ਵਰਤੀ ਜਾ ਰਹੀ ਹੈ। ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਅਤੇ ਰੇਲਵੇ ਸੁਰੱਖਿਆ ਬਲ (ਆਰਪੀਐਫ) ਰੇਲਵੇ ਸਟੇਸ਼ਨਾਂ ਦੇ ਕੰਪਲੈਕਸ ਦੇ ਅੰਦਰ ਕਿਸੇ ਵੀ ਸ਼ੱਕੀ ਚੀਜਾਂ ਦੀ ਭਾਲ ਲਈ ਸਾਂਝੀ ਮੁਹਿੰਮ ਚਲਾ ਰਹੇ ਹਨ। ਇਸ ਤੋਂ ਇਲਾਵਾ, ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਦੇ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਆਰਪੀਐਫ ਨਾਲ ਜੀਆਰਪੀ ਦੇ ਜਵਾਨਾਂ ਵੱਲੋਂ ਸਾਂਝੀ ਕਾਰਵਾਈ ਵੀ ਅਮਲ ਵਿਚ ਲਿਆਈ ਜਾ ਰਹੀ ਹੈ।

--
-
-
-
-
Have something to say? Post your comment
ਹੋਰ ਹਰਿਆਣਾ ਖ਼ਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇ
ਹਰਿਆਣਾ ਸਰਕਾਰ ਨੇ 30 ਜੂਨ ਤਕ ਕੰਟੇਨਮੈਂਟ ਜੋਨ ਵਿਚ ਲਾਕਡਾਊਨ ਵੱਧਾਉਣ ਦਾ ਫੈਸਲਾ ਕੀਤਾ
ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦੇ ਹੋਏ ਸੂਬੇ ਵਿਚ ਸਾਰੀ ਦੁਕਾਨਾਂ ਸਵੇਰੇ 9.00 ਵਜੇ ਤੋਂ ਸ਼ਾਮ 7.00 ਵਜੇ ਤਕ ਖੋਲਣ ਦੀ ਮੰਜੂਰੀ ਪ੍ਰਦਾਨ ਕੀਤੀ - ਗ੍ਰਹਿ ਮੰਤਰੀ
ਕੋਰੋਨਾ ਤੋਂ ਲੜਣ ਲਈ ਹਰਿਆਣਾ ਸਰਕਾਰ ਨੇ ਵੱਖ-ਵੱਖ ਕਦਮ ਚੁੱਕੇ - ਮੁੱਖ ਮੰਤਰੀ
ਹਰਿਆਣਾ ਪੁਲਿਸ ਨੇ ਸੂਬੇ ਵਿਚ ਕਰੋੜਾਂ ਰੁਪਏ ਕੀਮਤ ਦੇ 2179.327 ਕਿਲੋਗ੍ਰਾਮ ਨਸ਼ੀਲੇ ਪਦਾਰਥ ਜਬਤ ਕੀਤੇ
ਪਿਹੋਵਾ ਦੇ ਵਿੱਚੋਂ ਵਿਚ ਗੁਜਰਣ ਵਾਲੀ ਅੰਬਾਲਾ-ਹਿਸਾਰ ਸੜਕ ਦੇ ਨਵੀਨੀਕਰਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ - ਮੰਤਰੀ ਸੰਦੀਪ ਸਿੰਘ
ਹਰਿਆਣਾ ਦੇ ਮੁੱਖ ਮੰਤਰੀ ਨੇ ਹਿੰਦੀ ਪੱਤਰਕਾਰਿਤਾ ਦੇ ਦਿਵੋ 'ਤੇ ਸਾਰੀ ਮੀਡੀਆ ਕਰਮਚਾਰੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ
ਹਰਿਆਣਾ ਉੱਚੇਰੀ ਸਿਖਿਆ ਵੱਲੋਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਵਿਦਿਆਰਥੀਆਂ ਦਾ ਮੁਫਤ ਪਾਸਪੋਰਟ ਬਣਾਏ ਜਾਣਗੇ
ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਖਪਤਕਾਰਾਂ ਲਈ ਟਰੱਸਟ ਰਿਡਿੰਗ ਦੀ ਸਹੂਲਤ ਸ਼ੁਰੂ ਕੀਤੀ
ਲਾਕਡਾਊਨ ਦੌਰਾਨ ਮਜਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਜਿਲ੍ਹਿਆਂ ਵਿਚ ਭੇਜਣ ਲਈ ਹਰਿਆਣਾ ਸਰਕਾਰ ਲਗਭਗ ਸੌ ਵਿਸ਼ੇਸ਼ ਰੇਲਗੱਡੀਆਂਭੇਜਣ ਦੀ ਵਿਵਸਥਾ ਕੀਤੀ ਹੈ - ਮੁੱਖ ਮੰਤਰੀ