Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਹਰਿਆਣਾ

ਹਰਿਆਣਾ ਸਰਕਾਰ ਨੇ ਸਬਸਿਡੀ ਦੀ ਦਰ ਨੂੰ 10 ਫੀਸਦੀ ਤੋਂ ਵੱਧਾ ਕੇ 25 ਫੀਸਦੀ ਕਰਨ ਦਾ ਫੈਸਲਾ ਕੀਤਾ

ਦਵਿੰਦਰ ਸਿੰਘ ਕੋਹਲੀ | September 19, 2019 07:45 PM
ਹਰਿਆਣਾ ਸਰਕਾਰ ਨੇ ਸਬਸਿਡੀ ਦੀ ਦਰ ਨੂੰ 10 ਫੀਸਦੀ ਤੋਂ ਵੱਧਾ ਕੇ 25 ਫੀਸਦੀ ਕਰਨ ਦਾ ਫੈਸਲਾ ਕੀਤਾ


ਚੰਡੀਗੜ - ਹਰਿਆਣਾ ਸਰਕਾਰ ਨੇ ਹਰਿਆਣਾ ਮਹਿਲਾ ਵਿਕਾਸ ਨਿਗਮ ਰਾਹੀਂ ਨਿੱਜੀ ਕਰਜ਼ੇ ਦੇ ਤਹਿਤ ਦਿੱਤੀ ਜਾਣ ਵਾਲੀ ਸਬਸਿਡੀ ਦੀ ਦਰ ਨੂੰ 10 ਫੀਸਦੀ ਤੋਂ ਵੱਧਾ ਕੇ 25 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ|
ਹਰਿਆਣਾ ਮਹਿਲਾ ਵਿਕਾਸ ਨਿਗਮ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਸਬੰਧੀ ਇਕ ਪ੍ਰਸਤਾਵ ਨੂੰ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਵਾਨਗੀ ਦਿੱਤੀ ਹੈ|
ਬੁਲਾਰੇ ਨੇ ਦਸਿਆ ਕਿ ਨਿੱਜੀ ਕਰਜੇ ਦੇ ਤਹਿਤ 25 ਫੀਸਦੀ ਸਬਸਿਡੀ ਤੇ 10 ਫੀਸਦੀ ਲਾਭਕਾਰੀ ਦਾ ਹਿੱਸਾ ਅਤੇ ਕਰਜਾ ਦੀ ਬਾਕੀ 65 ਫੀਸਦੀ ਰਕਮ ਵਪਾਰਕ ਤੇ ਨੈਸ਼ਨਲ ਬੈਂਕਾਂ ਵੱਲੋਂ ਦਿੱਤੀ ਜਾਂਦੀ ਹੈ| ਉਨਾਂ ਕਿਹਾ ਕਿ ਅਨੁਸੂਚਿਤ ਜਾਤੀ ਦੀ ਮਹਿਲਾਵਾਂ ਲਈ ਕੁਲ ਕਰਜਾ 'ਤੇ ਦਿੱਤੀ ਜਾਣ ਵਾਲੀ 25 ਫੀਸਦੀ ਦੀ ਵੱਧ ਤੋਂ ਵੱਧ ਸੀਮਾ ਕ੍ਰਮਵਾਰ 25,000 ਰੁਪਏ ਅਤੇ ਹੋਰ ਸ਼੍ਰੇਣੀਆਂ ਲਈ 10,000 ਰੁਪਏ ਨਿਰਧਾਰਿਤ ਕੀਤੀ ਹੈ| ਪਹਿਲਾਂ ਕੁਲ ਕਰਜਾ 'ਤੇ 10 ਫੀਸਦੀ ਸਬਸਿਡੀ ਦੀ ਵੱਧ ਤੋਂ ਵੱਧ ਸੀਮਾ 5000 ਰੁਪਏ ਸੀ|
ਉਨਾਂ ਦਸਿਆ ਕਿ ਨਿੱਜੀ ਕਰਜਾ ਯੋਜਨਾ ਦੇ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਲਈ ਵੱਧ ਤੋਂ ਵੱਧ ਕਰਜਾ ਰਕਮ ਇਕ ਲੱਖ ਰੁਪਏ ਅਤੇ ਹੋਰ ਸ਼੍ਰੇਣੀਆਂ ਲਈ 40,000 ਰੁਪਏ ਨਿਰਧਾਰਿਤ ਕੀਤੀ ਹੈ|

--
-
-
-
-
Have something to say? Post your comment
ਹੋਰ ਹਰਿਆਣਾ ਖ਼ਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇ
ਹਰਿਆਣਾ ਸਰਕਾਰ ਨੇ 30 ਜੂਨ ਤਕ ਕੰਟੇਨਮੈਂਟ ਜੋਨ ਵਿਚ ਲਾਕਡਾਊਨ ਵੱਧਾਉਣ ਦਾ ਫੈਸਲਾ ਕੀਤਾ
ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦੇ ਹੋਏ ਸੂਬੇ ਵਿਚ ਸਾਰੀ ਦੁਕਾਨਾਂ ਸਵੇਰੇ 9.00 ਵਜੇ ਤੋਂ ਸ਼ਾਮ 7.00 ਵਜੇ ਤਕ ਖੋਲਣ ਦੀ ਮੰਜੂਰੀ ਪ੍ਰਦਾਨ ਕੀਤੀ - ਗ੍ਰਹਿ ਮੰਤਰੀ
ਕੋਰੋਨਾ ਤੋਂ ਲੜਣ ਲਈ ਹਰਿਆਣਾ ਸਰਕਾਰ ਨੇ ਵੱਖ-ਵੱਖ ਕਦਮ ਚੁੱਕੇ - ਮੁੱਖ ਮੰਤਰੀ
ਹਰਿਆਣਾ ਪੁਲਿਸ ਨੇ ਸੂਬੇ ਵਿਚ ਕਰੋੜਾਂ ਰੁਪਏ ਕੀਮਤ ਦੇ 2179.327 ਕਿਲੋਗ੍ਰਾਮ ਨਸ਼ੀਲੇ ਪਦਾਰਥ ਜਬਤ ਕੀਤੇ
ਪਿਹੋਵਾ ਦੇ ਵਿੱਚੋਂ ਵਿਚ ਗੁਜਰਣ ਵਾਲੀ ਅੰਬਾਲਾ-ਹਿਸਾਰ ਸੜਕ ਦੇ ਨਵੀਨੀਕਰਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ - ਮੰਤਰੀ ਸੰਦੀਪ ਸਿੰਘ
ਹਰਿਆਣਾ ਦੇ ਮੁੱਖ ਮੰਤਰੀ ਨੇ ਹਿੰਦੀ ਪੱਤਰਕਾਰਿਤਾ ਦੇ ਦਿਵੋ 'ਤੇ ਸਾਰੀ ਮੀਡੀਆ ਕਰਮਚਾਰੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ
ਹਰਿਆਣਾ ਉੱਚੇਰੀ ਸਿਖਿਆ ਵੱਲੋਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਵਿਦਿਆਰਥੀਆਂ ਦਾ ਮੁਫਤ ਪਾਸਪੋਰਟ ਬਣਾਏ ਜਾਣਗੇ
ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਖਪਤਕਾਰਾਂ ਲਈ ਟਰੱਸਟ ਰਿਡਿੰਗ ਦੀ ਸਹੂਲਤ ਸ਼ੁਰੂ ਕੀਤੀ
ਲਾਕਡਾਊਨ ਦੌਰਾਨ ਮਜਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਜਿਲ੍ਹਿਆਂ ਵਿਚ ਭੇਜਣ ਲਈ ਹਰਿਆਣਾ ਸਰਕਾਰ ਲਗਭਗ ਸੌ ਵਿਸ਼ੇਸ਼ ਰੇਲਗੱਡੀਆਂਭੇਜਣ ਦੀ ਵਿਵਸਥਾ ਕੀਤੀ ਹੈ - ਮੁੱਖ ਮੰਤਰੀ