Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਪੰਜਾਬ

ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ

ਕੌਮੀ ਮਾਰਗ ਬਿਊਰੋ | October 07, 2019 05:38 PM
ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ

 

ਚੰਡੀਗੜ 

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ।ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਾ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦਾ ਹੈ।
ਰਾਣਾ ਕੇ.ਪੀ. ਸਿੰਘ ਨੇ ਸੂਬੇ ਦੇ ਲੋਕਾ ਨੂੰ ਦੁਸਹਿਰੇ ਦਾ ਤਿਉਹਾਰ ਰਿਵਾਇਤੀ ਸ਼ਾਨੋ ਸ਼ੋਕਤ ਅਤੇ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪੰਜਾਬੀਆਂ ਦੀ ਖੁਸ਼ਹਾਲੀ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਅਕੀਦੇ ਅਤੇ ਰਲ ਮਿਲ ਕੇ ਮਨਾਇਆ ਜਾਵੇ।

--
-
-
-
-
Have something to say? Post your comment
ਹੋਰ ਪੰਜਾਬ ਖ਼ਬਰਾਂ
ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀ
ਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀ
ਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ
ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾ
ਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਪੰਜਾਬੀ ਗਾਇਕ ਅਵੀ ਸ਼ੇਰਗਿੱਲ ਦਾ ਪੰਜਾਬੀ ਗੀਤ 'ਖਲਨਾਇਕ' ਕੀਤਾ ਰਲੀਜ਼
ਸੁੰਨੇ ਸ਼ਾਜ- ਸੁਣੇ ਸਰਕਾਰ, ਕਲਾਕਾਰਾਂ ਵਲੋਂ ਆਪਣੇ ਘਰਾਂ 'ਚ ਸ਼ਾਜ ਰੱਖਕੇ ਕੀਤਾ ਰੋਸ ਪ੍ਰਦਸ਼ਨ
ਕਾਰਪੋਰੇਟ ਘਰਾਣਿਆਂ ਲਈ ਕੇਂਦਰ ਸਰਕਾਰ ਖੇਤੀ ਅਰਥਚਾਰੇ ਨੂੰ ਝਪਟਣ ਦੀ ਤਿਆਰੀ 'ਚ -ਬੁਰਜ਼ਗਿੱਲ/ਜਗਮੋਹਨ/
ਮਹਿੰਦਰਾ ਦੇ ਬਾਜਵਾ ਨੂੰ ਸਲਾਹ: ਮੁੱਖ ਮੰਤਰੀ ਨੂੰ ਲਿਖੀ ਚਿੱਠੀ ਚ ਮੁੱਖ ਮੰਤਰੀ ਨੂੰ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਮੀਡੀਆ ਨੂੰ