Monday, January 21, 2019
Follow us on
ਤਾਜਾ ਖਬਰਾਂ
ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲਜੀਂਦ ਵਿਧਾਨ ਸਭਾ ਜਿਮਨੀ ਚੋਣ ਵਿਚ 21 ਉਮੀਦਵਾਰ ਰਹਿਗੇ'ਮੇਰੀ ਫ਼ਸਲ ਮੇਰਾ ਬਿਊਰਾ' ਕਿਸਾਨਾਂ ਲਈ ਫਸਲਾਂ ਬਾਰੇ ਸੂਚਨਾ ਤੇ ਸਮੱਸਿਆਵਾਂ ਨੂੰ ਦੂਰ ਕਰਨ ਦਾ ਇਕ ਵਧੀਆ ਤੰਤਰ - ਮੁੱਖ ਮੰਤਰੀਨਕਲੀ ਖਾਦ ਵੇਚਣ ਵਾਲਿਆਂ ਦਾ ਪੱਖ ਪੂਰ ਕੇ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਜਖ਼ਮਾਂ ਤੇ ਲੂਣ ਛਿੜਕ ਰਹੇ ਹਨ-ਸੁਨੀਲ ਜਾਖੜ
 
ਨੈਸ਼ਨਲ

ਵਰਿਸ਼ਠ ਪੈਨਸ਼ਨ ਬੀਮਾ ਯੋਜਨਾ-2017

January 24, 2017 05:44 PM
ਵਰਿਸ਼ਠ ਪੈਨਸ਼ਨ ਬੀਮਾ ਯੋਜਨਾ-2017



ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੇ ਕੇਂਦਰੀ ਮੰਤਰੀ ਮੰਡਲ ਨੇ ਵਰਿਸ਼ਠ ਪੈਨਸ਼ਨ ਬੀਮਾ ਯੋਜਨਾ 2017 (ਵੀਪੀਬੀਵਾਈ 2017) ਦੀ ਲਾਂਚਿੰਗ ਲਈ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਰਕਾਰ ਦੀ ਵਿੱਤੀ ਮਦਦ ਤੇ ਸਮਾਜਕ ਸੁਰੱਖਿਆ ਲਈ ਪ੍ਰਤੀਬੱਧਤਾ ਦਾ ਹਿੱਸਾ ਹੈ।

ਬਿਰਧ ਉਮਰ ਵਿੱਚ ਸਮਾਜਕ ਸੁਰੱਖਿਆ ਮੁਹੱਈਆ ਕਰਵਾਉਣ ਅਤੇ 60 ਸਾਲ ਦੀ ਉਮਰ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਰਾਖੀ ਲਈ ਇਸ ਯੋਜਨਾ ਨੂੰ ਭਾਰਤੀ ਜੀਵਨ ਬੀਮਾ ਨਿਗਮ ( ਐੱਲਆਈਸੀ) ਜ਼ਰੀਏ ਲਾਗੂ ਕੀਤਾ ਜਾਵੇਗਾ ਤਾਂ ਕਿ ਅਸਥਿਰ ਮਾਰਕੀਟ ਹਾਲਤਾਂ ਕਾਰਨ ਅਜਿਹੇ ਵਿਅਕਤੀਆਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਯੋਜਨਾ ਤਹਿਤ 10 ਸਾਲ ਲਈ 8 % ਸਲਾਨਾ ਦੀ ਗਾਰੰਟੀ ਰਿਟਰਨ ਰੇਟ ਦੇ ਅਧਾਰ 'ਤੇ ਲਾਜਮੀ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ। ਇਸ ਵਿੱਚ ਮਾਸਕ, ਤਿਮਾਹੀ, ਛਿਮਾਹੀ ਤੇ ਸਲਾਨਾ ਅਧਾਰ 'ਤੇ ਪੈਨਸ਼ਨ ਚੁਣਨ ਦਾ ਬਦਲ ਵੀ ਦਿੱਤਾ ਜਾਵੇਗਾ। ਡਿਫਰੈਂਸ਼ੀਏਟ ਰਿਟਰਨ, ਜਿਹੜਾ ਕਿ ਐੱਲਆਈਸੀ ਵੱਲੋਂ ਬਣੀ ਰਿਟਰਨ ਅਤੇ ਅੱਠ % ਸਲਾਨਾ ਦੀ ਲਾਜ਼ਮੀ ਰਿਟਰਨ ਹੈ, ਭਾਰਤ ਸਰਕਾਰ ਵੱਲੋਂ ਸਬਸਿਡੀ ਵਜੋਂ ਸਲਾਨਾ ਅਧਾਰ 'ਤੇ ਦਿੱਤੀ ਜਾਵੇਗੀ।

ਵੀਪੀਬੀਵਾਈ-2017 ਨੂੰ ਇਸ ਦੀ ਲਾਂਚਿੰਗ ਦੀ ਮਿਤੀ ਤੋਂ ਇੱਕ ਸਾਲ ਦੇ ਸਮੇਂ ਲਈ ਅੰਸ਼ਦਾਨ ਲਈ ਖੋਲ੍ਹੇ ਜਾਣ ਦੀ ਤਜਵੀਜ਼ ਹੈ।

Have something to say? Post your comment
 
ਹੋਰ ਨੈਸ਼ਨਲ ਖ਼ਬਰਾਂ
ਅਰਵਿੰਦ ਕੇਜਰੀਵਾਲ ਆਪਣੇ ਨਿਵਾਸ 'ਤੇ 'ਆਪ' ਪੰਜਾਬ ਦੀ ਬਲਾਕ ਪੱਧਰ ਤੱਕ ਦੀ ਲੀਡਰਸ਼ਿਪ ਦੇ ਹੋਏ ਰੂ-ਬ-ਰੂ
ਸੱਜਣ ਕੁਮਾਰ ਵਾਲਾ ਫੈਸਲਾ ਰਾਸ਼ਟਰਵਾਦ ਦੀ ਭਾਵਨਾ ਮਜ਼ਬੂਤ ਕਰੇਗਾ: ਬਾਦਲ
ਸੱਜਣ ਕੁਮਾਰ ਦੇ ਅਸਤੀਫੇ ਨੇ ਰਾਹੁਲ ਗਾਂਧੀ ਦੇ ' 1984 ਸਿੱਖ ਕਤਲੇਆਮ ਵਿਚ ਸ਼ਾਮਲ ਨਾ ਹੋਣ ਦੇ ਦਾਅਵੇ ਝੁਠਲਾਏ : ਸਿਰਸਾ
ਸੱਜਣ ਤੇ ਟਾਈਟਲਰ ਨੂੰ ਫਾਂਸੀ ਲਾਏ ਜਾਣ ਅਤੇ ਗਾਂਧੀ ਪਰਿਵਾਰ ਨੂੰ ਸਲਾਖਾਂ ਪਿੱਛੇ ਕਰਨ ਤੱਕ ਸਾਡੀ ਜੰਗ ਜਾਰੀ ਰਹੇਗੀ : ਜੀ. ਕੇ., ਸਿਰਸਾ, ਹਿੱਤ
'ਜ਼ੀਰੋ' ਫਿਲਮ ਦੇ ਪ੍ਰੋਮੋ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਸ਼ਾਹਰੁਖ ਖਾਨ ਤੇ ਹੋਰਨਾਂ ਖਿਲਾਫ ਦਰਜ ਕਰਵਾਇਆ ਫੌਜਦਾਰੀ ਮੁਕੱਦਮਾ
ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ 'ਚ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ 'ਤੇ ਲਾਈ ਰੋਕ-ਜੀ ਕੇ ਅਤੇ ਸਿਰਸਾ ਨੇ ਅਦਾਲਤ ਦੇ ਹੁਕਮਾਂ ਦਾ ਕੀਤਾ ਸਵਾਗਤ
ਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਵਧਾਈ
ਕ੍ਰਿਕਟਰ ਹਰਮਨਪ੍ਰੀਤ ਕੌਰ ਦੀਆਂ ਪ੍ਰਾਪਤੀਆਂ ਨੇ ਸਿੱਖ ਕੌਮ ਦਾ ਮਾਣ ਵਧਾਇਆ - ਸਿਰਸਾ
ਐਸ.ਵਾਈ.ਐਲ. ਦੇ ਮਾਮਲੇ 'ਤੇ ਇਨੇਲੋ ਰਾਜਨੀਤੀ ਕਰ ਰਹੀ ਹੈ-- ਮੁੱਖ ਮੰਤਰੀ ਹਰਿਆਣਾ
ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਮੇਰੇ ਲਈ ਸੱਭ ਤੋਂ ਵੱਡਾ ਗ੍ਰੰਥ ਹੈ