Tuesday, January 22, 2019
Follow us on
ਤਾਜਾ ਖਬਰਾਂ
ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ• 'ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ।ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 18 ਸਤੰਬਰ ਨੂੰ

ਦਵਿੰਦਰ ਸਿੰਘ ਕੋਹਲੀ | September 13, 2017 06:28 PM
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 18 ਸਤੰਬਰ ਨੂੰ



ਚੰਡੀਗਡ਼- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ[ ਸੁਖਬੀਰ ਸਿੰਘ ਬਾਦਲ ਨੇ ਗੁਰਦਾਸਪੁਰ ਪਾਰਲੀਮੈਂਟ ਦੀ ਜਿਮਨੀ ਚੋਣ ਦੀ ਤਿਆਰੀ  ਅਤੇ ਮੌਜੂਦਾ ਰਾਜਨੀਤਕ ਸਥਿਤੀ ਤੇ ਵਿਚਾਰ ਕਰਨ ਵਾਸਤੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 18 ਸਤੰਬਰ ਨੂੰ ਸ਼ਾਮ 4 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗਡ਼• ਵਿਖੇ ਬੁਲਾਉਣ ਦਾ ਫੈਸਲਾ ਕੀਤਾ ਹੈ।

ਅੱਜ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ[ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਰੀ ਚੋਣ ਦੀ ਰੂਪਰੇਖਾ ਅਤੇ ਵੱਖ-ਵੱਖ ਜ਼ਿਲਿਆਂ ਦੇ ਆਗੁਆਂ ਦੀਆਂ ਡਿਊਟੀਆਂ ਲਗਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਉਪਰੰਤ ਪਾਰਟੀ ਦੀ ਕੋਰ ਕਮੇਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵੀ ਇੱਕ ਸਾਂਝੀ ਮੀਟਿੰਗ ਕਰਕੇ ਸਾਰੀ ਤਜਵੀਜ਼ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਵੀ ਪਾਰਟੀ ਪ੍ਰਧਾਨ ਸ[ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਸ[ ਬਿਕਰਮ ਸਿੰਘ ਮਜੀਠੀਆ, ਸ[ ਮਹੇਸਇੰਦਰ ਸਿੰਘ ਗਰੇਵਾਲ, ਸ[ ਨਿਰਮਲ ਸਿੰਘ ਕਾਹਲੋਂ, ਸ[ ਸੁੱਚਾ ਸਿੰਘ ਲੰਗਾਹ, ਸ[ ਗੁਰਬਚਨ ਸਿੰਘ ਬੱਬੇਹਾਲੀ, ਸ[ ਲਖਬੀਰ ਸਿੰਘ ਲੋਧੀਨੰਗਲ ਅਤੇ ਸ[ ਜਗਰੂਪ ਸਿੰਘ ਸੇਖਵਾਂ ਨਾਲ ਲੰਮਾ ਵਿਚਾਰ ਵਟਾਂਦਰਾ ਕਰਕੇ ਗੁਰਦਾਸਪੁਰ ਚੋਣ ਦੀ ਸਾਰੀ ਰਣਨੀਤੀ ਤੈਅ ਕੀਤੀ ।

ਡਾ[ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ[ ਸੁਖਬੀਰ ਸਿੰਘ ਬਾਦਲ ਵੱਲੋਂ 21 ਅਤੇ 23 ਸਤੰਬਰ ਨੂੰ ਗੁਰਦਾਸਪੁਰ ਪਾਰਲੀਮੈਂਟ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਰਕਰ ਮੀਟਿੰਗਾਂ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਜਿਸ ਅਨੁਸਾਰ ਸ[ ਬਾਦਲ 21 ਸਤੰਬਰ ਨੂੰ 12 ਵਜੇ ਵਿਧਾਨ ਸਭਾ ਹਲਕਾ ਫਤਿਹਗਡ਼• ਚੂਡ਼ੀਆਂ , 2 ਵਜੇ ਹਲਕਾ ਡੇਰਾਬਾਬਾ ਨਾਨਕ ਅਤੇ ਸ਼ਾਮ 4 ਵਜੇ ਹਲਕਾ ਬਟਾਲਾ ਵਿਖੇ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸੇ ਤਰ•ਾਂ ਸ[ ਬਾਦਲ 23 ਸਤੰਬਰ ਨੂੰ ਸਵੇਰੇ 12 ਵਜੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ, 2 ਵਜੇ ਹਲਕਾ ਗੁਰਦਾਸਪੁਰ ਅਤੇ ਸ਼ਾਮ 4 ਵਜੇ ਹਲਕਾ ਦੀਨਾਨਗਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। 

Have something to say? Post your comment
 
ਹੋਰ ਪੰਜਾਬ ਖ਼ਬਰਾਂ
ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ• 'ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗ
ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ
ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ।
ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰ
ਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂ
ਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ
ਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
ਨਕਲੀ ਖਾਦ ਵੇਚਣ ਵਾਲਿਆਂ ਦਾ ਪੱਖ ਪੂਰ ਕੇ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਜਖ਼ਮਾਂ ਤੇ ਲੂਣ ਛਿੜਕ ਰਹੇ ਹਨ-ਸੁਨੀਲ ਜਾਖੜ
ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ
ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ,ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 47 ਤਮਗੇ ਜਿੱਤੇ