Friday, June 22, 2018
Follow us on
ਤਾਜਾ ਖਬਰਾਂ
ਸੁਖਬੀਰ ਬਾਦਲ ਵੱਲੋਂ ਚੰਡੀਗਡ਼ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ।ਇਤਿਹਾਸ ਵਿਚ ਤੱਥ-ਸਬੂਤ ਗਵਾਹ ਵੀ ਹੁੰਦੇ ਹਨ ਅਤੇ ਘਟਨਾਵਾਂ ਦੇ ਉੱਘੇ ਨੈਣ-ਨਕਸ਼126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
 
ਪੰਜਾਬ

ਗੁਰਦਾਸਪੁਰ ਜ਼ਿਮਨੀ ਚੋਣ - ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰੰਜਾਬ ਸਰਕਾਰ ਤੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ

ਦਵਿੰਦਰ ਸਿੰਘ ਕੋਹਲੀ | September 13, 2017 06:36 PM
ਗੁਰਦਾਸਪੁਰ  ਜ਼ਿਮਨੀ ਚੋਣ - ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰੰਜਾਬ ਸਰਕਾਰ ਤੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ

                                  

 
ਚੰਡੀਗਡ਼- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਖਾਲੀ ਪਈਆ ਅਸਾਮੀਆਂ ਨੂੰ ਭਰਨ ਹਿੱਤ ਦਫਤਰ ਮੁੱਖ ਚੋਣ ਅਫਸਰ ਪੰਜਾਬ ਨੇ ਪੰਜਾਬ ਸਰਕਾਰ ਤੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਸਭਾ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾਡ਼•ਨ ਲਈ ਲੋਕ ਸਭਾ ਹਲਕੇ ਵਿੱਚ ਖਾਲੀ ਪਈਆਂ ਅਸਾਮੀਆ ਜਿਨ•ਾਂ ਵਿੱਚ ਮੁੱਖ ਤੋਰ ਐਸ[ਡੀ[ਐਮ[ ਧਾਰਕਲਾਂ, ਐਸ[ਡੀ[ਐਮ[ ਡੇਰਾ ਬਾਬਾ ਨਾਨਕ ਨਿਯੁਕਤ ਕਰਨ ਲਈ ਰਾਜ ਸਰਕਾਰ ਤੋਂ ਤਿੰਨ ਤਿੰਨ ਅਧਿਕਾਰੀਆਂ ਦੇ ਪੈਨਲ ਮੰਗੇ ਗਏ ਹਨ।ਇਹ ਨਿਯੁਕਤੀ ਤੁਰੰਤ ਕੀਤੀਆ ਜਾਣੀਆ ਹਨ।
ਬੁਲਾਰੇ ਨੇ ਦੱਸਿਆ ਕਿ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਗੁਰਦਾਸਪੁਰ ਸ਼੍ਰੀਮਤੀ ਰਾਜਵਿੰਦਰ ਕੌਰ ਬਾਜਵਾ ਗੁਰਦਾਸਪੁਰ ਜ਼ਿਲ•ੇ ਨਾਲ ਸਬੰਧਤ ਹਨ ਇਸ ਲਈ ਉਨ•ਾਂ ਦੀ ਥਾਂ ਨਵਾਂ ਅਧਿਕਾਰੀ ਨਿਯੁਕਤ ਕਰਨ ਲਈ ਪੈਨਲ ਦੀ ਮੰਗ ਕੀਤੀ ਗਈ ਹੈ।
ਉਨ•ਾਂ ਕਿਹਾ ਕਿ ਧਾਰਕਲਾਂ ਵਿਖੇ ਤਹਿਸੀਲਦਾਰ ਦੀ ਅਸਾਮੀ ਖਾਲੀ ਪਈ ਹੈ ਜਿਸ ਨੂੰ ਭਰਨ ਹਿੱਤ ਵੀ ਪੈਨਲ ਦੀ ਮੰਗ ਕੀਤੀ ਗਈ ਹੈ। 
Have something to say? Post your comment
 
ਹੋਰ ਪੰਜਾਬ ਖ਼ਬਰਾਂ
ਇਤਿਹਾਸ ਵਿਚ ਤੱਥ-ਸਬੂਤ ਗਵਾਹ ਵੀ ਹੁੰਦੇ ਹਨ ਅਤੇ ਘਟਨਾਵਾਂ ਦੇ ਉੱਘੇ ਨੈਣ-ਨਕਸ਼
126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ
ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰ
ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ
ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
ਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰ
ਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ