Friday, June 22, 2018
Follow us on
ਤਾਜਾ ਖਬਰਾਂ
ਸੁਖਬੀਰ ਬਾਦਲ ਵੱਲੋਂ ਚੰਡੀਗਡ਼ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ।ਇਤਿਹਾਸ ਵਿਚ ਤੱਥ-ਸਬੂਤ ਗਵਾਹ ਵੀ ਹੁੰਦੇ ਹਨ ਅਤੇ ਘਟਨਾਵਾਂ ਦੇ ਉੱਘੇ ਨੈਣ-ਨਕਸ਼126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
 
ਨੈਸ਼ਨਲ

ਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਦਵਿੰਦਰ ਸਿੰਘ ਕੋਹਲੀ | October 06, 2017 07:15 PM
ਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਵਧਾਈ


ਚੰਡੀਗਡ਼
           ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮ ਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੀ ਦੁਨੀਆ ਭਰ ਦੇ ਲੋਕਾਂ ਖਾਸ ਕਰਕੇ ਸਿੱਖਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
           ਮੁੱਖ ਮੰਤਰੀ ਨੇ ਇਕ ਸੰਦੇਸ਼ ਵਿੱਚ ਗੁਰੂ ਸਾਹਿਬ ਨੂੰ ਪਿਆਰ, ਸ਼ਰਧਾ ਅਤੇ ਸੇਵਾ ਦੀ ਸਾਕਾਰ ਮੂਰਤ ਦੱਸਦਿਆਂ ਕਿਹਾ ਕਿ ਗੁਰੂ ਰਾਮ ਦਾਸ ਜੀ ਦਾ ਜੀਵਨ ਤੇ ਫਿਲਾਸਫੀ ਮਨੁੱਖਤਾ ਲਈ ਸਚਿਆਈ, ਨਿਸ਼ਕਾਮ ਸੇਵਾ, ਨਿਮਰਤਾ ਅਤੇ ਦਇਆ ਪ੍ਰਤੀ ਮਾਰਗ ਦਰਸ਼ਨ ਕਰਨ ਦਾ ਚਾਨਣ ਮੁਨਾਰਾ ਹੈ।
           ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾਡ਼ਾ ਆਪਸੀ ਭਾਈਚਾਰੇ ਅਤੇ ਰਲ-ਮਿਲ ਕੇ ਮਨਾਉਣ ਦਾ ਸੱਦਾ ਦਿੱਤਾ।
           ਸ੍ਰੀ ਗੁਰੂ ਰਾਮ ਦਾਸ ਜੀ ਨੇ ਚੱਕ ਰਾਮਦਾਸ ਜਾਂ ਰਾਮਦਾਸਪੁਰ ਦੀ ਨੀਂਹ ਰੱਖੀ ਸੀ ਜਿਸਨੂੰ ਹੁਣ ਅੰਮਿ੍ਰਤਸਰ ਆਖਿਆ ਜਾਂਦਾ ਹੈ। ਗੁਰੂ ਸਾਹਿਬ ਜੀ ਦੇ 246 ਪਦੇ, 138 ਸਲੋਕ, 31 ਅਸਟਪਦੀਆਂ ਅਤੇ 8 ਵਾਰਾਂ ਸਮੇਤ 30 ਰਾਗਾਂ ਵਿੱਚ 638 ਪਵਿੱਤਰ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ਜੋ ਸਦੀਵੀ ਸ਼ਾਂਤੀ ਅਤੇ ਸਬਰਵਿਆਪਕ ਭਾਈਚਾਰਕ ਸਾਂਝ ਦਾ ਅਣਮੁੱਲਾ ਖਜ਼ਾਨਾ ਹੈ

Have something to say? Post your comment
 
ਹੋਰ ਨੈਸ਼ਨਲ ਖ਼ਬਰਾਂ
ਕ੍ਰਿਕਟਰ ਹਰਮਨਪ੍ਰੀਤ ਕੌਰ ਦੀਆਂ ਪ੍ਰਾਪਤੀਆਂ ਨੇ ਸਿੱਖ ਕੌਮ ਦਾ ਮਾਣ ਵਧਾਇਆ - ਸਿਰਸਾ
ਐਸ.ਵਾਈ.ਐਲ. ਦੇ ਮਾਮਲੇ 'ਤੇ ਇਨੇਲੋ ਰਾਜਨੀਤੀ ਕਰ ਰਹੀ ਹੈ-- ਮੁੱਖ ਮੰਤਰੀ ਹਰਿਆਣਾ
ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਮੇਰੇ ਲਈ ਸੱਭ ਤੋਂ ਵੱਡਾ ਗ੍ਰੰਥ ਹੈ
ਗੁੰਮਰਾਹਕੁੰਨ ਤੇ ਕੂਡ਼ ਪ੍ਰਚਾਰ ਇਸ ਵਾਰ ਕੇਜਰੀਵਾਲ ਲਈ ਸਹਾਈ ਸਿੱਧ ਨਹੀਂ ਹੋਵੇਗਾ -ਮਨਜਿੰਦਰ ਸਿੰਘ ਸਿਰਸਾ
ਪਹਿਲਵਾਨ ਸਾਕਸ਼ੀ ਮਲਿਕ ਨੂੰ ਨਿਯਮਾਨੁਸਾਰ ਸਾਰੀਆਂ ਸਹੂਲਤਾਂ ਤੇ ਪੁਰਸਕਾਰ ਮਹੁੱਇਆ ਕਰਵਾ ਦਿੱਤੇ ਗਏ ਹਨ
ਉੱਤਰ-ਪੂਰਬੀ ਰਾਜਾਂ ਦੇ ਵਿਕਾਸ ਲਈ ਵਚਨਬੱਧ ਹੈ ਭਾਰਤ ਸਰਕਾਰ : ਜਿਤੇਂਦਰ ਸਿੰਘ
ਦਿੱਲੀ ਦੇ ਨਤੀਜਿਆਂ ਨੇ ਅਕਾਲੀ ਦਲ ਦੀ ਨਿਸ਼ਕਾਮ ਸੇਵਾ ਤੇ ਹਾਂ ਪੱਖੀ ਏਜੰਡੇ ਨੂੰ ਚੁਣਿਆ : ਅਕਾਲੀ ਦਲ
ਸੂਚਨਾ ਤੇ ਪ੍ਰਸਾਰਨ ਸਕੱਤਰ ਵੱਲੋਂ ਚੰਡੀਗੜ੍ਹ 'ਚ ਮੀਡੀਆ ਇਕਾਈਆਂ ਦੇ ਕੰਮ-ਕਾਜ ਦੀ ਸਮੀਖਿਆ
ਵਰਿਸ਼ਠ ਪੈਨਸ਼ਨ ਬੀਮਾ ਯੋਜਨਾ-2017
ਅਰਵਿੰਦ ਕੇਜ਼ਰੀਵਾਲ ਨੇ ਕੀਤੀ ਨਾਮਧਾਰੀ ਮੁੱਖੀ ਠਾਕਰ ਉਦੈ ਸਿੰਘ ਨਾਲ ਮੁਲਾਕਾਤ