Sunday, August 19, 2018
Follow us on
ਤਾਜਾ ਖਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ 16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਯੂਟੀ ਪ੍ਰਸਾਸ਼ਕ ਵਾਪਸ ਲੈਣ-ਅਕਾਲੀ ਦਲ
 
ਪੰਜਾਬ

ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ

November 09, 2017 07:38 PM
ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ


ਚੰਡੀਗਡ਼•  ਵਿਜੀਲੈਂਸ ਬਿਓਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ਼੍ਰੀ ਬੀ[ਕੇ ਉੱਪਲ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਬਿਓਰੋ ਦੇ ਮਹੱਤਵਪੂਰਣ ਕੇਸਾਂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਗਤੀਵਿਧੀਆਂ ਸਬੰਧੀ ਵਿਚਾਰਾਂ ਕੀਤੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਵਿਜੀਲੈਂਸ ਬਿਓਰੋ ਦੇ ਡਾਇਰੈਕਟਰ ਅਤੇ ਏ[ਆਈ[ਜੀ ਵਿਜੀਲੈਂਸ/ਉਡਨ ਦੱਸਤਾ-1 ਵੀ ਹਾਜਰ ਸਨ।
ਮੀਟਿੰਗ ਦੌਰਾਨ ਸ੍ਰੀ ਉੱਪਲ ਨੇ ਸਿੰਚਾਈ ਵਿਭਾਗ ਵਿਚ ਹੋਏ ਘਪਲੇ ਵਿਚ ਸ਼ਾਮਲ ਵਿਭਾਗ ਦੇ ਇੰਜੀਨੀਅਰਾਂ ਅਤੇ ਠੇਕੇਦਾਰ ਗੁਰਿੰਦਰ ਸਿੰਘ ਖਿਲਾਫ ਦਰਜ ਕੇਸ (ਐਫ[ਆਈ[ਆਰ ਨੰਬਰ 10/2017) ਦੀ ਜਾਂਚ Ḕਤੇ ਵਿਸਥਾਰਤ ਪੇਸ਼ਕਾਰੀ ਦਿੱਤੀ। ਉਨ•ਾਂ ਨੇ ਇੰਜੀਨੀਅਰਾਂ ਨੂੰ ਹਾਈ ਕੋਰਟ ਦੁਆਰਾ ਦਿੱਤੀ ਅੰਤਰਿਮ ਜਮਾਨਤ ਬਾਰੇ ਦਿੱਤੇ ਗਏ ਆਦੇਸ਼ਾਂ ਸਬੰਧੀ ਅਤੇ ਐਡਵੋਕੇਟ ਜਨਰਲ ਵਲੋਂ ਪੇਸ਼ ਕੀਤੇ ਗਏ ਤੱਥਾਂ ਦੇ ਵੇਰਵੇ ਬਾਰੇ ਵੀ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਵਿਜੀਲੈਂਸ ਮੁਖੀ ਨੇ ਬਿਓਰੋ ਦੁਆਰਾ ਪਿਛਲੇ ਦਿਨੀ ਵਿਜੀਲੈਂਸ ਜਾਗਰੂਕਤਾ ਹਫ਼ਤਾ-2017 ਦੌਰਾਨ ਰਾਜ ਭਰ ਵਿਚ ਕਰਵਾਏ ਗਏ ਵੱਖ-ਵੱਖ  ਪ੍ਰੋਗਰਾਮਾਂ ਬਾਰੇ ਵੀ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਜਿਸ ਦੌਰਾਨ ਵਿਜੀਲੈਂਸ ਵਲੋਂ ਪੰਚਾਇਤਾਂ ਅਤੇ ਵਿਦਿਅਕ ਸੰਸਥਾਵਾਂ ਵਿਚ, ਪੰਚਾਂ/ਸਰਪੰਚਾ, ਮੋਹਤਬਰਾਂ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਾਣੂੰ ਕਰਵਾਇਆ ਅਤੇ ਮੁਫ਼ਤ ਸਾਹਿਤ ਵੀ ਵੰਡਿਆ ਗਿਆ। 
ਮੀਟਿੰਗ ਦੌਰਾਨ ਉਨ•ਾਂ ਨੇ ਮੁੱਖ ਸਕੱਤਰ ਨਾਲ ਵਿਜੀਲੈਂਸ ਦੇ ਪ੍ਰਸ਼ਾਸਕੀ ਮਾਮਲਿਆਂ Ḕਤੇ ਵੀ ਵਿਚਾਰ ਵਟਾਂਦਰਾ ਕੀਤਾ, ਜਿਸ ਦੌਰਾਨ ਬਿਓਰੋ ਵਿਚ ਵੱਡੀ ਗਿਣਤੀ Ḕਚ ਮੁਲਾਜਮਾਂ ਦੀ ਘਾਟ, ਖਜ਼ਾਨੇ ਵਿਚ ਬਕਾਇਆ ਬਿੱਲ ਜਾਰੀ ਕਰਨ ਅਤੇ ਐਸ[ਏ[ਐਸ ਨਗਰ ਵਿਖੇ ਵਿਜੀਲੈਂਸ ਬਿਓਰੋ ਭਵਨ ਦੇ ਨਿਰਮਾਣ ਦੀ ਪ੍ਰਗਤੀ ਬਾਰੇ ਵੀ ਜਾਣੂੰ ਕਰਵਾਇਆ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾ
ਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ
ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ
ਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾ
ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ
16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ
ਅਮਰਿੰਦਰ ਵੱਲੋਂ 858 ਮ੍ਰਿਤਕ ਹੋਮਗਾਰਡਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਵਾਲੰਟੀਅਰਾਂ ਵਜੋਂ ਭਰਤੀ ਕਰਨ ਦੇ ਹੁਕਮ
ਲੋਕਪਾਲ ਅਤੇ ਹੈਲਮਟ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਉਚ ਪੱਧਰੀ ਵਫਦ ਕੱਲ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ
'ਵੋਟਾਂ ਲਈ ਨਗਦੀ' ਸਬੰਧੀ ਕੇਂਦਰ ਦੇ ਸਕੈਂਡਲ ਦੇ ਵਿਰੁੱਧ ਪੰਜਾਬ ਕਾਂਗਰਸ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ – ਜਾਖੜ