Monday, August 20, 2018
Follow us on
ਤਾਜਾ ਖਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ 16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਯੂਟੀ ਪ੍ਰਸਾਸ਼ਕ ਵਾਪਸ ਲੈਣ-ਅਕਾਲੀ ਦਲ
 
ਪੰਜਾਬ

ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ

January 15, 2018 08:17 PM
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ

 

 


ਚੰਡੀਗਡ਼੍ਹ, 
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਵਿੱਚ  ਕਵੀ ਤੇ ਵੱਡੀ ਗਿਣਤੀ ’ਚ, ਸਾਹਿਤ ਪ੍ਰੇਮੀਆਂ ਅਤੇ ਸਥਾਨਕ ਵਸਨੀਕ ਪਹੁੰਚੇ। ਇਸ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੀਆਂ ਧੀਆਂ ਵੱਲੋਂ ਕੀਤਾ ਗਿਆ ਸੀ।
ਸੈਕਟਰ-16 ਸਥਿਤ ਕਲਾ ਭਵਨ ਦੇ ਸੋਭਾ ਸਿੰਘ ਆਰਟ ਗੈਲਰੀ ਵਿਖੇ ਲੱਗੀ ਇਸ ਕਾਵਿ ਚਿੱਤਰ ਪ੍ਰਦਰਸ਼ਨੀ ਵਿੱਚ ਡਾ. ਹਮਦਰਦ ਵੱਲੋਂ ਲਿਖੀਆਂ 50 ਤੋਂ ਵੱਧ ਕਵਿਤਾਵਾਂ ਚਿੱਤਰਾਂ ਸਮੇਤ ਪੇਸ਼ ਕੀਤੀਆਂ ਗਈਆਂ ਹਨ। ਇਸ ਪ੍ਰਦਰਸ਼ਨੀ ਵਿੱਚ ਕਵਿਤਾ ਤੇ ਚਿੱਤਰ ਇਕ-ਦੂਜੇ ਦੇ ਪੂਰਕ ਹਨ। ਕਾਵਿ ਚਿੱਤਰ ਪ੍ਰਦਰਸ਼ਨੀ ਵਿੱਚ ਡਾ[ਹਮਦਰਦ ਨਾਲ ਜੁਡ਼ੇ ਸੂਖਮ ਵਿਸ਼ਿਆਂ ਨੂੰ ਛੂਹਿਆ ਗਿਆ ਹੈ ਉਥੇ ਹੀ ਮੌਜੂਦਾ ਦੌਰ ਵਿੱਚ ਰਿਸ਼ਤਿਆਂ ਦੀ ਬਦਲ ਰਹੀ ਪਰਿਭਾਸ਼ਾ ਨੂੰ ਵੀ ਪੇਸ਼ ਕੀਤਾ ਗਿਆ ਹੈ । ਕਵਿਤਾਵਾਂ ਵਿੱਚ ਸੰਵੇਦਨਾ, ਰਵਾਨੀ, ਮਾਨਵੀ ਹੋਂਦ ਦਾ ਦਰਦ ਅਤੇ ਗੌਰਵ ਝਲਕਦਾ ਹੈ। ਉੱਘੇ ਕਵੀ ਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਲੇਖਕ ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ ਕਲਮ ਅਤੇ ਦ੍ਰਿਸ਼ਟੀ ਦੀ ਭਰਵੀਂ ਸ਼ਲਾਘਾ ਪ੍ਰਦਰਸ਼ਨੀ ਵਿਖੇ ਰੱਖੀ ਡਾਇਰੀ ਵਿੱਚ ਆਪਣੇ ਵਿਚਾਰ ਜ਼ਾਹਰ ਕਰਦਿਆਂ ਕੀਤੀ

Have something to say? Post your comment
 
ਹੋਰ ਪੰਜਾਬ ਖ਼ਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾ
ਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ
ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ
ਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾ
ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ
16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ
ਅਮਰਿੰਦਰ ਵੱਲੋਂ 858 ਮ੍ਰਿਤਕ ਹੋਮਗਾਰਡਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਵਾਲੰਟੀਅਰਾਂ ਵਜੋਂ ਭਰਤੀ ਕਰਨ ਦੇ ਹੁਕਮ
ਲੋਕਪਾਲ ਅਤੇ ਹੈਲਮਟ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਉਚ ਪੱਧਰੀ ਵਫਦ ਕੱਲ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ
'ਵੋਟਾਂ ਲਈ ਨਗਦੀ' ਸਬੰਧੀ ਕੇਂਦਰ ਦੇ ਸਕੈਂਡਲ ਦੇ ਵਿਰੁੱਧ ਪੰਜਾਬ ਕਾਂਗਰਸ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ – ਜਾਖੜ