Monday, August 20, 2018
Follow us on
ਤਾਜਾ ਖਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ 16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਯੂਟੀ ਪ੍ਰਸਾਸ਼ਕ ਵਾਪਸ ਲੈਣ-ਅਕਾਲੀ ਦਲ
 
ਪੰਜਾਬ

126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ

ਦਵਿੰਦਰ ਸਿੰਘ ਕੋਹਲੀ | May 23, 2018 03:59 PM
126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ,   ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ

  

ਚੰਡੀਗਡ਼, 

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 22 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 126[86 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 126[29 ਲੱਖ ਮੀਟ੍ਰਿਕ ਟਨ ਅਤੇ 56,982 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਹਨਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 125[00 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 19113[97 ਕਰੋਡ਼ ਰੁਪਏ ਜਾਰੀ ਕਰ ਦਿੱਤੇ ਗਏ ਹਨ। 

ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ 29[31 ਲੱਖ ਮੀਟ੍ਰਿਕ ਟਨ ਕਣਕ, ਮਾਰਕਫੈਡ 27[70 ਲੱਖ ਮੀਟ੍ਰਿਕ ਟਨ ਕਣਕ, ਪਨਸਪ ਨੇ 24[33 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17[11 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12[62 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ੍ਹਾਂ ਐਫ[ਸੀ[ਆਈ[ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 15[21 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾ
ਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ
ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ
ਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾ
ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ
16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ
ਅਮਰਿੰਦਰ ਵੱਲੋਂ 858 ਮ੍ਰਿਤਕ ਹੋਮਗਾਰਡਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਵਾਲੰਟੀਅਰਾਂ ਵਜੋਂ ਭਰਤੀ ਕਰਨ ਦੇ ਹੁਕਮ
ਲੋਕਪਾਲ ਅਤੇ ਹੈਲਮਟ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਉਚ ਪੱਧਰੀ ਵਫਦ ਕੱਲ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ
'ਵੋਟਾਂ ਲਈ ਨਗਦੀ' ਸਬੰਧੀ ਕੇਂਦਰ ਦੇ ਸਕੈਂਡਲ ਦੇ ਵਿਰੁੱਧ ਪੰਜਾਬ ਕਾਂਗਰਸ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ – ਜਾਖੜ