Monday, June 17, 2019
Follow us on
ਤਾਜਾ ਖਬਰਾਂ
ਐਸਐਸਪੀ ਗੋਇਲ ਨੇ ਆਪਣੇ ਹੀ ਵਿਭਾਗ ਨੂੰ ਨਸ਼ਾ ਖਤਮ ਨਾ ਹੋਣ ਪਿੱਛੇ ਸੁਣਾਈਆਂ ਖਰੀਆਂ-ਖਰੀਆਂਹਰਿਆਣਾ ਵਿਧਾਨ ਸਭਾ ਚੋਣਾਂ : ਅਕਾਲੀ ਦਲ 30 ਸੀਟਾਂ ਲੈਣ ਦੇ ਇਰਾਦੇ , ਪਰ ਭਾਜਪਾ ਦੋ ਸੀਟਾਂ ਦੇਣ ਲਈ ਤਿਆਰਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸਿੱਖਿਆ ਵਿਭਾਗ ਨੇ ਉਪਰਾਲੇ ਆਰੰਭੇ- ਵਿਜੇ ਇੰਦਰ ਸਿੰਗਲਾਚੰਨੀ ਵੱਲੋਂ ਦੁਨੀਆ ਭਰ ਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਦਾ ਸੱਦਾਬਿਜਲੀ ਬਿੱਲਾਂ 'ਚ ਵਾਧਾ ਵਾਪਸ ਤੇ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਮਹਿੰਗੇ ਸਮਝੌਤੇ ਰੱਦ ਕਰੇ ਕੈਪਟਨ ਸਰਕਾਰ- ਆਪਅਫਸਰਸ਼ਾਹੀ ਦੀ ਢਾਬੇ ਵਾਲਿਆਂ ਨਾਲ ਮਿਲੀ ਭੁਗਤ ਦੀ ਸਜਾ ਭੁਗਤ ਰਹੇ ਹਨ ਦੁਕਾਨਦਾਰ ਭਾਈ ਜਤਿੰਦਰਪਾਲ ਸਿੰਘ ਜੇ ਪੀਮੱਕੀ ਉਤਪਾਦਕ ਕਿਸਾਨਾਂ ਦੀ ਆਰਥਿਕ ਲੁੱਟ ਬੰਦ ਕਰਾਉਣ ਕੈਪਟਨ- ਹਰਪਾਲ ਸਿੰਘ ਚੀਮਾ
 
ਪੰਜਾਬ

ਪ੍ਰਕਾਸ਼ ਸਿੰਘ ਬਾਦਲ ਦਾ ਪੋਤਰਾ ਵੀ ਸਿਆਸਤ 'ਚ ਕੁੱਦਿਆ..!

ਕੌਮੀ ਮਾਰਗ ਬਿਊਰੋ | May 16, 2019 05:11 PM
ਪ੍ਰਕਾਸ਼ ਸਿੰਘ ਬਾਦਲ ਦਾ ਪੋਤਰਾ ਵੀ ਸਿਆਸਤ 'ਚ ਕੁੱਦਿਆ..!


ਅਨੰਤਵੀਰ ਸਿੰਘ ਬਾਦਲ ਨੇ  ਹਲਕਾ ਗਿੱਦੜਬਾਹਾ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਦੋ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ।  ਪੰਜਾਬ ਦੀ ਸਿਆਸਤ ਵਿੱਚ ਦਹਾਕਿਆਂ ਤੋਂ ਸਰਗਰਮ ਬਾਦਲ ਪਰਿਵਾਰ ਆਪਣੀ ਇਸ ਰਿਵਾਇਤ ਨੂੰ ਹੋਰ ਅੱਗੇ ਲਿਜਾਣਾ ਚਾਹੁੰਦਾ ਹੈ।  ਇਸੇ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੋਤਰੇ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ  ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਨੂੰ ਹਲਕੇ-ਫੁਲਕੇ ਸਿਆਸੀ ਕੰਮ ਸੌਂਪੇ ਜਾਣ ਲੱਗੇ ਹਨ।

ਅਨੰਤਵੀਰ ਸਿੰਘ ਬਾਦਲ ਨੇ  ਹਲਕਾ ਗਿੱਦੜਬਾਹਾ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਦੋ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ। 

 

Related Articles
Have something to say? Post your comment
 
ਹੋਰ ਪੰਜਾਬ ਖ਼ਬਰਾਂ
ਐਸਐਸਪੀ ਗੋਇਲ ਨੇ ਆਪਣੇ ਹੀ ਵਿਭਾਗ ਨੂੰ ਨਸ਼ਾ ਖਤਮ ਨਾ ਹੋਣ ਪਿੱਛੇ ਸੁਣਾਈਆਂ ਖਰੀਆਂ-ਖਰੀਆਂ
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸਿੱਖਿਆ ਵਿਭਾਗ ਨੇ ਉਪਰਾਲੇ ਆਰੰਭੇ- ਵਿਜੇ ਇੰਦਰ ਸਿੰਗਲਾ
ਬਿਜਲੀ ਬਿੱਲਾਂ 'ਚ ਵਾਧਾ ਵਾਪਸ ਤੇ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਮਹਿੰਗੇ ਸਮਝੌਤੇ ਰੱਦ ਕਰੇ ਕੈਪਟਨ ਸਰਕਾਰ- ਆਪ
ਅਫਸਰਸ਼ਾਹੀ ਦੀ ਢਾਬੇ ਵਾਲਿਆਂ ਨਾਲ ਮਿਲੀ ਭੁਗਤ ਦੀ ਸਜਾ ਭੁਗਤ ਰਹੇ ਹਨ ਦੁਕਾਨਦਾਰ ਭਾਈ ਜਤਿੰਦਰਪਾਲ ਸਿੰਘ ਜੇ ਪੀ
ਮੱਕੀ ਉਤਪਾਦਕ ਕਿਸਾਨਾਂ ਦੀ ਆਰਥਿਕ ਲੁੱਟ ਬੰਦ ਕਰਾਉਣ ਕੈਪਟਨ- ਹਰਪਾਲ ਸਿੰਘ ਚੀਮਾ
ਪੰਜਾਬ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਨਵੇਂ ਹੁਕਮ
ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਅਗਲੇ ਕੁੱਝ ਦਿਨਾਂ ਵਿਚ
ਸਿੱਖ ਇਤਿਹਾਸ ਦੇ ਬਹੁਮੁੱਲੇ ਦਸਤਾਵੇਜ਼ਾਂ ਬਾਰੇ ਨਵਾਂ ਵਿਵਾਦ,ਫੌਜ ਦੇ ਖੁਲਾਸੇ ਮਗਰੋਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ